24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੁਲਦੀਪ ਸਿੰਘ ਬਲਾਕ ਮਾਜਰੀ ਐਸ.ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 18-05-2026
ਮਾਜਰੀ, 17 ਮਈ (ਕੁਲਵੰਤ ਸਿੰਘ ਧੀਮਾਨ)- ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾਈ ਵਾਈਸ ਪ੍ਰਧਾਨ, ਕਿਸਾਨ ਸੈੱਲ ਮੁਹਾਲੀ ਦੇ ਸਾਬਕਾ ਚੇਅਰਮੈਨ ਬਲਕਾਰ ਸਿੰਘ ਭੰਗੂ ਤੇ ਐਸ. ਸੀ. ਵਿੰਗ ਦੇ ਚੇਅਰਮੈਨ ਸਪਿੰਦਰ ਸਿੰਘ ਬਲਾਕ ਮਾਜਰੀ ਵਲੋਂ ਕੁਲਦੀਪ ਸਿੰਘ ਕਰਤਾਰਪੁਰ ਨੂੰ ਬਲਾਕ ਮਾਜਰੀ ਐਸ. ਸੀ. ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਹਾਜਰ ਸੁਰਿੰਦਰ ਸਿੰਘ, ਚੇਤ ਸਿੰਘ, ਸੁਰਿੰਦਰ ਸਿੰਘ ਢਕੌਰਾਂ, ਹਰਚੰਦ ਸਿੰਘ ਭੜੌਜੀਆਂ, ਗੁਰਮੀਤ ਸਿੰਘ ਹੁਸ਼ਿਆਰਪੁਰ, ਬਲਜਿੰਦਰ ਸਿੰਘ, ਬਲਵੰਤ ਸਿੰਘ ਤੇੇ ਅਵਤਾਰ ਸਿੰਘ ਆਦਿ ਨੇ ਕੁਲਦੀਪ ਸਿੰਘ ਕਰਤਾਰਪੁਰ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕਰਦਿਆ ਕਿ ਇਸ ਨਿਯੁਕਤੀ ਨਾਲ ਬਲਾਕ ਮਾਜਰੀ ਖੇਤਰ 'ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਐਮ. ਪੀ. ਕੰਗ ਨੇ ਖਰੜ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਇਕੋ ਦਿਨ 6 ਜਿੰਮ ਲੋਕਾਂ ਨੂੰ ਕੀਤੇ ਸਮਰਪਿਤ <br/> ਅਗਲੀ ਖ਼ਬਰ ਇੰਟਰਨੈਸ਼ਨਲ ਡਿਵਾਈਨ ਕਾਲਜ ਆਫ਼ ਐਜੂਕੇਸ਼ਨ ਰਤਵਾੜਾ ਸਾਹਿਬ ਵਿਖੇ ਸਮਾਰੋਹ ਕਰਵਾਇਆ <br/>
Ad Position 24