10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੁੱਖ ਵਣਪਾਲ ਕਰਮਚਾਰੀਆਂ ਦੀ ਚੋਣ

Ad Position 21
No active advertisement
ਅਜੀਤ ਡੈਸਕ 20-05-2026
ਖਰੜ, 19 ਮਈ (ਜੰਡਪੁਰੀ)-ਮੁੱਖ ਵਣਪਾਲ ਕਰਮਚਾਰੀਆਂ ਦੀ ਇਕ ਮੀਟਿੰਗ ਕਰਤਾਰ ਸਿੰਘ ਪਾਲ ਪ੍ਰਧਾਨ ਪੰਜਾਬ ਅਤੇ ਯੂ. ਟੀ. ਐਕਸ਼ਨ ਕਮੇਟੀ ਅਤੇ ਪ੍ਰੇਮ ਚੰਦ ਸ਼ਰਮਾ ਦੀ ਮੌਜੂਦਗੀ ਵਿਚ ਹੋਈ, ਜਿਸ 'ਚ ਸਰਬ ਸੰਮਤੀ ਨਾਲ ਸਲੀਮ ਖਾਨ ਨੂੰ ਚੇਅਰਮੈਨ, ਰਾਜ ਕੁਮਾਰ ਖੁੱਡਾ ਲਾਹੌਰ ਨੂੰ ਪ੍ਰਧਾਨ, ਬਲਜੀਤ ਸਿੰਘ ਨੂੰ ਜਨਰਲ ਸੈਕਟਰੀ, ਨਿਹਾਲ ਸਿੰਘ ਨੂੰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਖਾਲਸਾ ਨੂੰ ਖਜ਼ਾਨਚੀ, ਅਵਤਾਰ ਸਿੰਘ ਨੂੰ ਜਥੇਬੰਦੀ ਸਕੱਤਰ, ਗੁਰਪ੍ਰੀਤ ਸਿੰਘ ਨੂੰ ਜੁਆਇੰਟ ਸਕੱਤਰ, ਸੁਰਜੀਤ ਸਿੰਘ ਨੂੰ ਸਲਾਹਕਾਰ ਵਜੋਂ ਚੁਣਿਆ ਗਿਆ | ਇਸ ਮੌਕੇ ਪਾਲ ਨੇ ਕਿਹਾ ਕਿ ਵਿਭਾਗੀ ਮੰਗਾ ਸੰਬੰਧੀ ਤੇ ਸਰਕਾਰ ਵੱਲ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਕਲੱਬ ਵਲੋਂ 33ਵੇਂ ਵਿਸ਼ਾਲ ਭਗਵਤੀ ਜਾਗਰਣ ਸੰਬੰਧੀ ਭੰਡਾਰਾ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ
Ad Position 24