ਰਣਜੀਤ ਸਿੰਘ ਗਿੱਲ ਵਲੋਂ ਵਾ. ਨੰ. 17 ਤੋਂ ਭਾਜਪਾ ਉਮੀਦਵਾਰ ਗੁਰਚਰਨ ਰਾਣਾ ਦੇ ਹੱਕ 'ਚ ਚੋਣ ਮੀਟਿੰਗ
ਕੁਰਾਲੀ ਦੇ ਵਾ. ਨੰ. 17 ਵਿਖੇ ਭਾਜਪਾ ਉਮੀਦਵਾਰ ਗੁਰਚਰਨ ਸਿੰਘ ਰਾਣਾ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਵਾਰਡ ਵਾਸੀਆਂ ਨਾਲ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ | ਤਸਵੀਰ : ਬਿੱਲਾ ਅਕਾਲਗੜ੍ਹੀਆ
<br/>
23-05-2026