ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇਜ਼
ਜ਼ੀਰਕਪੁਰ ਵਿਖੇ 'ਆਪ' ਉਮੀਦਵਾਰਾਂ ਦੇ ਹੱਕ 'ਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਹੈਪੀ ਪੰਡਵਾਲਾ
<br/>
24-05-2026