ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ <br/>
ਅਜੀਤ ਡੈਸਕ
25-05-2026
ਇਸ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਡੋਪ ਟੈਸਟ ਲਈ ਮੁਹਾਲੀ ਦੇ ਫੇਜ਼-6 ਸਥਿਤ ਜ਼ਿਲ੍ਹਾ ਹਸਪਤਾਲ ਵਿਖੇ ਲੈ ਗਈ, ਜਿਸ ਦੀ ਰਿਪੋਰਟ 'ਚ ਨੌਜਵਾਨ ਦੇ ਸਰੀਰ 'ਚ ਮੋਰਫਿਨ ਤੇ ਬੈਂਜੋਡਾਇਆਜ਼ੇਪੀਨ ਦੀ ਮੌਜੂਦਗੀ ਦੀ ਪੁਸ਼ਟੀ ਹੋਈ | ਰਿਪੋਰਟ ਦੇ ਆਧਾਰ 'ਤੇ ਜ਼ੀਰਕਪੁਰ ਪੁਲਿਸ ਨੇ ਮੁਲਜ਼ਮ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |