ਜਨਗਣਨਾ-2027 ਦੇ ਪਹਿਲੇ ਪੜਾਅ 'ਚ 11 ਜ਼ਿਲਿ੍ਹਆਂ ਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ-ਮਨਜੀਤ ਸਿੰਘ ਬਰਾੜ <br/>
ਅਜੀਤ ਡੈਸਕ
26-05-2026
ਬਰਾੜ ਨੇ ਕਿਹਾ, 'ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲਿ੍ਹਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ |