ਮੁੱਖ ਮੰਤਰੀ ਹਰਿਆਣਾ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਪਹੁੰਚੇ ਗੁਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ
ਸਿਆਸੀ ਸਕੱਤਰ ਤਰੁਣ ਭੰਡਾਰੀ ਦਾ ਸਵਾਗਤ ਕਰਦੇ ਹੋਏ ਗੁਰਦਰਸ਼ਨ ਸਿੰਘ ਸੈਣੀ, ਹਰਦੀਪ ਸਿੰਘ ਸੈਣੀ ਤੇ ਹਰਪ੍ਰੀਤ ਸਿੰਘ ਸੈਣੀ | ਤਸਵੀਰ : ਹੈਪੀ ਪੰਡਵਾਲਾ
<br/>
26-05-2026
ਸੈਣੀ ਨੇ ਭਰੋਸਾ ਦਿਵਾਇਆ ਕਿ ਜ਼ੀਰਕਪੁਰ ਦੇ ਸਾਰੇ ਵਰਕਰ ਇਕਜੁੱਟ ਹਨ ਤੇ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣਗੇ | ਇਸ ਮੌਕੇ ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਤੇ ਪੁਸ਼ਪਿੰਦਰ ਮਹਿਤਾ ਸਮੇਤ ਕੌਂਸਲ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ |