18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸਕੂਲ ਵਿਖੇ ਨਾਮ ਅਭਿਆਸ ਕੈਂਪ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 28-05-2026
ਮਾਜਰੀ, 27 ਮਈ (ਕੁਲਵੰਤ ਸਿੰਘ ਧੀਮਾਨ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਟਰੱਸਟ ਦੇ ਮੌਜੂਦਾ ਮੁਖੀ ਸੰਤ ਬਾਬਾ ਲਖਵੀਰ ਸਿੰਘ ਦੀ ਪ੍ਰੇਰਨਾ ਸਦਕਾ ਸਮੁੱਚੇ ਸਟਾਫ਼ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਾਮ ਅਭਿਆਸ ਕੈਂਪ ਲਗਾਇਆ ਗਿਆ ਹੈ | ਇਹ ਕੈਂਪ ਸਵੇਰੇ 8.30 ਵਜੇ ਤੋਂ ਆਰੰਭ ਹੋ ਕੇ 12 ਵਜੇ ਤੱਕ ਜਾਰੀ ਰਹੇਗਾ | ਇਸ ਦੋ ਰੋਜ਼ਾ ਕੈਂਪ 'ਚ ਰਤਵਾੜਾ ਸਾਹਿਬ ਸਥਿਤ ਦੋਵਾਂ ਸਕੂਲਾਂ ਦਾ ਸਟਾਫ਼ ਵੀ ਭਾਗ ਲੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਝਪਟਣ ਵਾਲੇ 2 ਮੁਲਜ਼ਮ 24 ਘੰਟਿਆਂ 'ਚ ਗਿ੍ਫ਼ਤਾਰ ਅਗਲੀ ਖ਼ਬਰ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜਬਰੀ ਮੋਬਾਈਲ ਫ਼ੋਨ ਦੇਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ <br/>
Ad Position 24