18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੋਬਾਈਲ ਝਪਟਣ ਵਾਲੇ 2 ਮੁਲਜ਼ਮ 24 ਘੰਟਿਆਂ 'ਚ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-05-2026
ਪੰਚਕੂਲਾ, 27 ਮਈ (ਕਪਿਲ)- ਪੰਚਕੂਲਾ ਪੁਲਿਸ ਨੇ ਸੈਕਟਰ-7 ਦੇ ਖੇਤਰ 'ਚ ਵਾਪਰੀ ਮੋਬਾਈਲ ਝਪਟਣ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਦੋ ਝਪਟਮਾਰਾਂ ਨੂੰ 24 ਘੰਟਿਆਂ 'ਚ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਖੋਹਿਆ ਗਿਆ ਮੋਬਾਈਲ ਫ਼ੋਨ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ | ਪੁਲਿਸ ਵਲੋਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਪਰਮਿਟ ਸ਼ਰਾਬ ਪਿਲਾਉਣ ਦੇ ਦੋਸ਼ ਹੇਠ ਢਾਬੇ ਦੇ ਮੈਨੇਜਰ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸਕੂਲ ਵਿਖੇ ਨਾਮ ਅਭਿਆਸ ਕੈਂਪ ਸ਼ੁਰੂ <br/>
Ad Position 24