'ਵਿਰਾਸਤ-ਏ-ਖ਼ਾਲਸਾ', ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ-ਅਮਨ ਅਰੋੜਾ
ਅਜੀਤ ਡੈਸਕ
02-06-2026
ਇਸ ਦੌਰਾਨ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਅਰੋੜਾ ਨੂੰ ਜਾਣੂ ਕਰਵਾਇਆ ਕਿ 129 ਪਿੰਡਾਂ ਵਿਚ 2,521 ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਇਸ ਸਮੇਂ ਪ੍ਰਗਤੀ ਅਧੀਨ ਹੈ, ਜਿਸਦੇ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ | ਸਮੀਖਿਆ ਮੀਟਿੰਗ ਵਿਚ ਪੇਡਾ ਦੇ ਸੀ.ਈ.ਓ. ਅਭਿਜੀਤ ਕਪਲਿਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |