17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਵਰਗੀ ਚੌਧਰੀ ਭਜਨ ਲਾਲ ਨੂੰ ਬਰਸੀ 'ਤੇ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 04-06-2026
ਚੰਡੀਗੜ•, 3 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਆਦਮਪੁਰ ਪਹੁੰਚ ਕੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਉਨ•ਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ | ਉਨ•ਾਂ ਨੇ ਸਵਰਗੀ ਚੌਧਰੀ ਭਜਨ ਲਾਲ ਦੇ ਜਨ ਪ੍ਰੇਰਨਾ ਸਥਲ (ਸਮਾਧੀ ਸਥਲ) 'ਤੇ ਪਹੁੰਚ ਕੇ ਪਰਿਕਰਮਾ ਕੀਤੀ ਅਤੇ ਉਨ•ਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਧੀ ਸਥਲ ਕੰਪਲੈਕਸ ਵਿਚ ਬੂਟੇ ਵੀ ਲਗਾਏ | ਇਸ ਮੌਕੇ ਕੈਬਨਿਟ ਮੰਤਰੀ ਰਣਬੀਰ ਗੰਗਵਾ, ਸਾਬਕਾ ਸੰਸਦ ਮੈਂਬਰ ਕੁਲਦੀਪ ਬਿਸ਼ਨੋਈ, ਨਲਵਾ ਤੋਂ ਵਿਧਾਇਕ ਰਣਧੀਰ ਪਨਿਹਾਰ, ਸਾਬਕਾ ਵਿਧਾਇਕ ਦੂੜਾਰਾਮ, ਸਾਬਕਾ ਵਿਧਾਇਕ ਰੇਣੁਕਾ ਬਿਸ਼ਨੋਈ, ਸਾਬਕਾ ਵਿਧਾਇਕ ਭਵਿਆ ਬਿਸ਼ਨੋਈ ਸਮੇਤ ਕਈ ਮਾਣਯੋਗ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਨੇ ਮਈ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 17,204 ਟਰੈਕਟਰਾਂ ਦੀ ਵਿਕਰੀ ਦਰਜ ਕੀਤੀ <br/> ਅਗਲੀ ਖ਼ਬਰ ਡੀ.ਕੇ. ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Ad Position 24