01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਚੰਡੀਗੜ•, 6 ਜੂਨ (ਅਜੀਤ ਬਿਊਰੋ) - ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ• ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ• ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ | ਮੀਟਿੰਗ ਦੇ ਦੌਰਾਨ ਪੰਜਾਬ, ਚੰਡੀਗੜ•, ਦਿੱਲੀ ਅਤੇ ਰਾਸ਼ਟਰੀ ਮਹੱਤਵ ਦੇ ਵੱਖ਼-ਵੱਖ ਮੁੱਦਿਆਂ 'ਤੇ ਵਿਆਪਕ ਅਤੇ ਸਾਰਥਿਕ ਚਰਚਾ ਹੋਈ | ਵਿਸ਼ੇਸ਼ ਤੌਰ 'ਤੇ ਸੀਮਾਵਰਤੀ ਖੇਤਰਾਂ ਦੇ ਨੌਜਵਾਨਾਂ ਨੂੰ ਕੌਸ਼ਲ ਵਿਕਾਸ ਪ੍ਰੋਗਰਾਮਾਂ ਨਾਲ ਪ੍ਰਭਾਵੀ ਢੰਗ ਨਾਲ ਜੋੜਨ 'ਤੇ ਬਲ ਦਿੱਤਾ ਗਿਆ ਤਾਂਕਿ ਉਨ•ਾਂ ਦੀ ਰੁਜ਼ਗਾਰ ਸਮਰੱਥਾ ਵਧਾਈ ਜਾ ਸਕੇ ਅਤੇ ਉਨ•ਾਂ ਨੂੰ ਆਤਮਨਿਰਭਰ ਬਣਨ ਲਈ ਪ੍ਰੋਤਸਾਹਿਤ ਕੀਤਾ ਜਾ ਸਕੇ | ਦੋਹਾਂ ਪਤਵੰਤਿਆਂ ਨੇ ਵਿਕਸਿਤ ਭਾਰਤ-2047 ਦੇ ਟੀਚੇ ਦੀ ਪ੍ਰਾਪਤੀ ਵਿਚ ਯੁਵਾ ਸਸ਼ਕਤੀਕਰਨ ਅਤੇ ਕੌਸ਼ਲ ਵਿਕਾਸ ਨੂੰ ਮਹੱਤਵਪੂਰਨ ਆਧਾਰ ਥੰਮ• ਦੱਸਦੇ ਹੋਏ ਇਸ ਦਿਸ਼ਾ ਵਿਚ ਨਿਰੰਤਰ ਪ੍ਰਯਾਸਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਮਾਰਚ ਕੱਢਿਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਘੱਲੂਘਾਰਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Ad Position 24