02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਪਲੇਠੀ ਮੀਟਿੰਗ ਹੋਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਐੱਸ. ਏ. ਐੱਸ. ਨਗਰ, 6 ਜੂਨ (ਪ੍ਰੋ. ਅਵਤਾਰ ਸਿੰਘ)- ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਚੋਣ ਉਪਰੰਤ ਕਮੇਟੀ ਦੀ ਪਲੇਠੀ ਮੀਟਿੰਗ ਸਥਾਨਕ ਫੇਜ਼-6 ਸਥਿਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਵਿਖੇ ਹੋਈ | ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਪਾਲ ਸਿੰਘ ਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਸਮੇਤ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਵਲੋਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਸੋਂਧੀ, ਪ੍ਰਧਾਨ ਅਮਰਜੀਤ ਸਿੰਘ ਪਾਹਵਾ ਤੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੱਛਲੀ ਕਲਾਂ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਹੋਏ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ <br/> ਅਗਲੀ ਖ਼ਬਰ ਗੈਸ, ਤੇਲ ਤੇ ਘਰੇਲੂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹਨ ਨਾਲ ਲੋਕ ਪ੍ਰੇਸ਼ਾਨ : ਗੁਰਪ੍ਰੀਤ ਸਿੰਘ <br/>
Ad Position 24