21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੀ.ਜੀ.ਆਈ. ਦੇ ਐਨਾਟੋਮੀ ਵਿਭਾਗ ਨੂੰ ਸਵਰਨ ਸਿੰਘ ਭੰਗੂ ਦੀ ਦੇਹ ਖੋਜ ਕਾਰਜਾਂ ਲਈ ਦਾਨ

Ad Position 21
No active advertisement
ਅਜੀਤ ਡੈਸਕ 09-06-2026

ਚੰਡੀਗੜ੍ਹ, 8 ਜੂਨ (ਮਾਰਕੰਡਾ)- ਪੀ.ਜੀ.ਆਈ ਚੰਡੀਗੜ੍ਹ ਦੇ ਐਨਾਟੋਮੀ ਵਿਭਾਗ ਨੂੰ ਸਵਰਨ ਸਿੰਘ ਭੰਗੂ ਪੁੱਤਰ ਪ੍ਰੀਤਮ ਸਿੰਘ ਉਮਰ 71 ਸਾਲ ਨਿਵਾਸੀ ਚਮਕੌਰ ਸਾਹਿਬ ਪੰਜਾਬ ਦੀ ਦੇਹ ਪ੍ਰਾਪਤ ਹੋਈ ਜਿਨ੍ਹਾਂ ਦੀ ਮੌਤ ਪਿਛਲੇ ਦਿਨੀਂ ਹੋਈ ਸੀ | ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਭੰਗੂ, ਪੁੱਤਰ ਅਮਰਵੀਰ ਸਿੰਘ ਤੇ ਸਾਰੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਦਿਲੀ ਇੱਛਾ ਮੁਤਾਬਿਕ ਉਨ੍ਹਾਂ ਦੀ ਦੇਹ ਨੂੰ ਪੀ.ਜੀ.ਆਈ. ਦੇ ਸਿਹਤ ਤੇ ਸਿੱਖਿਆ ਵਿਭਾਗ ਲਈ ਦਾਨ ਕਰ ਦਿੱਤਾ | ਵਿਭਾਗ ਨੇ ਇਸ ਨੇਕ ਕਾਰਜ ਲਈ ਪਰਿਵਾਰਕ ਮੈਂਬਰਾਂ ਤੇ ਨੈਣਾ ਜੀਵਨ ਜਯੋਤੀ ਕਲੱਬ ਰੂਪਨਗਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਮਧਾਰੀ ਸੰਪਰਦਾਇ ਦੇ ਸਤਿਗੁਰੂ ਉਦੇ ਸਿੰਘ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਵਾਤਾਵਰਨ ਸੁਰੱਖਿਆ ਅਤੇ ਊਰਜਾ ਸੰਭਾਲ ਪ੍ਰਤੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ <br/>
Ad Position 24