17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਗਾਈ ਛਬੀਲ <br/>

Ad Position 21
No active advertisement
ਅਜੀਤ ਡੈਸਕ 10-06-2026
ਚੰਡੀਗੜ੍ਹ, 9 ਜੂਨ (ਸੰਦੀਪ ਕੁਮਾਰ ਮਾਹਨਾ) – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਲੋਕ ਭਵਨ ਵਲੋਂ ਛਬੀਲ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਛਬੀਲ 'ਚ ਖੁਦ ਸੇਵਾ ਨਿਭਾਉਂਦਿਆਂ ਮਨੁੱਖਤਾ ਦੀ ਸੇਵਾ, ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ | ਪੰਜਾਬ ਲੋਕ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਾਂਝੇ ਤੌਰ 'ਤੇ ਲਗਾਈ ਗਈ ਇਸ ਛਬੀਲ ਦੌਰਾਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਮਿੱਠਾ ਦੁੱਧ ਅਤੇ ਛੋਲਿਆਂ ਦਾ ਪ੍ਰਸ਼ਾਦ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਪ੍ਰਤੀਨਿਧੀਆਂ ਦੀ ਭੂਮਿਕਾ ਸਿਰਫ਼ ਕਾਨੂੰਨ ਬਣਾਉਣ ਤੱਕ ਸੀਮਤ ਨਹੀਂ–ਮਹੀਪਾਲ ਢਾਂਡਾ <br/>
Ad Position 24