23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੀ.ਜੀ.ਆਈ 'ਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 14-06-2026
ਚੰਡੀਗੜ੍ਹ, 13 ਜੂਨ (ਮਾਰਕੰਡਾ)- ਪੀ.ਜੀ.ਆਈ ਚੰਡੀਗੜ੍ਹ ਦੇ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਐਨ.ਆਈ.ਐਨ.ਈ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਸੁੱਖ ਫਾਊਾਡੇਸ਼ਨ, ਸਟੇਟ ਬੈਂਕ ਆਫ਼ ਇੰਡੀਆ ਅਤੇ ਮੈਡੀਕਲ ਇੰਸਟੀਚਿਊਟ ਬ੍ਰਾਂਚ ਪੀ.ਜੀ.ਆਈ ਦੇ ਸਹਿਯੋਗ ਨਾਲ ਐਨ.ਆਈ.ਐਨ.ਈ ਹੋਸਟਲ ਦੇ ਬਾਹਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਰੀਜ਼ਾ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਠੰਢੇ ਮਿੱਠੇ ਪਾਣੀ ਦੀ ਛਬੀਲ ਅਤੇ ਕਾਲੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪਿ੍ੰ. ਸੁਖਪਾਲ ਕੌਰ ਨੇ ਦੱਸਿਆ ਕਿ ਸਭ ਤੋਂ ਪਹਿਲਾ ਸਾਰੀਆਂ ਦੇ ਭਲੇ ਲਈ ਅਰਦਾਸ ਕਰਵਾਈ ਗਈ | ਇਸ ਲੰਗਰ ਰਾਹੀ ਕਰੀਬ 1 ਹਜ਼ਾਰ ਤੋਂ ਵੱਧ ਮਰੀਜ਼ਾ ਅਤੇ ਹੋਰ ਸੰਗਤਾਂ ਨੇ ਇਸ ਲੰਗਰ ਨੂੰ ਛਕਿਆ |


Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਾਟਕ 'ਤੱਤੀ ਤਵੀ ਦਾ ਸੱਚ' ਦੀ ਪੇਸ਼ਕਾਰੀ ਨੇ ਦਰਸ਼ਕ... ਅਗਲੀ ਖ਼ਬਰ ਜ਼ੀਰਕਪੁਰ ਨੂੰ ਸਾਫ਼ ਕਰਨ ਦਾ ਲਿਆ ਅਹਿਦ <br/>
Ad Position 24