06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਹਲਕਾ ਖਰੜ ਤੋਂ ਲੱਕੀ ਵਜੀਦਪੁਰ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਾਈ ਕਮਾਂਡ ਦਾ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 15-06-2026
ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਿਆਂ ਦੇ ਯੂਥ ਵਿੰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ 'ਚ ਵਿਧਾਨ ਸਭਾ ਹਲਕਾ ਖਰੜ ਤੋਂ ਜਸਪਾਲ ਸਿੰਘ ਲੱਕੀ ਵਜੀਦਪੁਰ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਲੱਕੀ ਵਜ਼ੀਦਪੁਰ ਦੀ ਨਿਯੁਕਤੀ ਦੇ ਚਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਐਨ.ਕੇ. ਸ਼ਰਮਾ, ਡਾ. ਦਲਜੀਤ ਸਿੰਘ ਚੀਮਾ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਦਾ ਧੰਨਵਾਦ ਕਰਦਿਆਂ ਦਿਲਬਾਗ ਸਿੰਘ ਮੀਆਂਪੁਰ ਚੰਗਰ, ਹਰਦੀਪ ਸਿੰਘ ਖਿਜ਼ਰਾਬਾਦ, ਗੁਰਪ੍ਰੀਤ ਸਿੰਘ ਫਾਟਵਾਂ, ਦਿਲਬਾਗ ਸਿੰਘ ਸੰਗਤਪੁਰਾ, ਗੁਰਸ਼ਰਨ ਸਿੰਘ, ਯਾਦਵਿੰਦਰ ਸਿੰਘ ਮਾਣਕਪੁਰ ਸ਼ਰੀਫ, ਅਮਨਦੀਪ ਸਿੰਘ, ਗੁਰਦੀਪ ਸਿੰਘ ਮਾਵੀ, ਬਚਿੱਤਰ ਸਿੰਘ, ਮਨਜੀਤ ਸਿੰਘ ਮੈਤੋਂ, ਅਮਰਜੀਤ ਸਿੰਘ ਗੋਲਡੀ ਤੇ ਮਨਮੋਹਨ ਸਿੰਘ ਮਾਵੀ ਆਦਿ ਨੇ ਕਿਹਾ ਕਿ ਇਸ ਨਾਲ ਹਲਕੇ 'ਚ ਪਾਰਟੀ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋਣਗੀਆਂ |

Ad Position 22
No active advertisement
ਪਿਛਲੀ ਖ਼ਬਰ ਕੰਗ ਨੇ ਕਜੌਲੀ ਵਾਟਰ ਵਰਕਸ ਪ੍ਰਾਜੈਕਟ 'ਚ ਦੇਰੀ ਨੂੰ ਲੈ ਕੇ ਸੰਬੰਧਿਤ ਮੰਤਰੀ ਨੂੰ ਲਿਖਿਆ ਪੱਤਰ <br/> ਅਗਲੀ ਖ਼ਬਰ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸਥਿਤ ਆਯੁਸ਼ਮਾਨ ਅਰੋਗਿਆ ਕੇਂਦਰਾਂ 'ਤੇ ਮਿਲ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਲੰਬੇ ਸਮੇਂ ਤ...
Ad Position 24
No active advertisement