ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ-ਮੋਹਿੰਦਰ ਭਗਤ
ਅਜੀਤ ਡੈਸਕ
06-07-2026
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਤੇ (ਬਾਕੀ ਸਫ਼ਾ 6 ’ਤੇ)