05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕਮਲਜੀਤ ਸਿੰਘ ਬਨਵੈਤ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੂੰ ਆਪਣੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ ਕੀਤੀਆਂ ਭੇਟ

Ad Position 21
No active advertisement
ਅਜੀਤ ਡੈਸਕ 24-07-2026
ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਪੱਤਰਕਾਰ ਤੇ ਪ੍ਰਸਿੱਧ ਲੇਖਕ ਕਮਲਜੀਤ ਸਿੰਘ ਬਨਵੈਤ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਇਬ ਸਿੰਘ ਸੈਣੀ ਆਪਣੀਆਂ ਦੋ ਨਾ ਪ੍ਰਕਾਸ਼ਿਤ ਪੁਸਤਕਾਂ ‘ਸਿੱਖ ਸਿਆਸਤ ਨੂੰ ਸਿਉਂਕ ਅਤੇ ‘ਇਹ ਮਾਂ ਵਿਕਾਊ ਹੈ’ ਭੇਟ ਕੀਤੀਆਂ ਗਈਆਂ। ਸ਼੍ਰੋਮਣੀ ਪੱਤਰਕਾਰ ਬਨਵੈਤ 16 ਵਾਰਤਕ ਪੁਸਤਕਾਂ ਦੇ ਰਚੇਤਾ ਹਨ। ਉਨ੍ਹਾਂ ਦੀਆਂ ਦੋ ਪੁਸਤਕਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਬਾਬਾ ਨਾਨਕ ਓਪਨ ਸਟੇਟ ਯੂਨੀਵਰਸਿਟੀ ਪਟਿਆਲਾ ਦੇ ਬੀ.ਏ. ਅਤੇ ਐਮ. ਏ. ਦੇ ਸਿਲੇਬਸ ਵਿਚ ਵੀ ਪੜ੍ਹਾਈਆਂ ਜਾਂਦੀਆਂ ਹਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 2011 ਵਿਚ ਸ਼੍ਰੋਮਣੀ ਪੱਤਰਕਾਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਡਰੱਗਸ ਕੰਟਰੋਲ ਵਿੰਗ ਨੇ ਦੜੂਆ ਸਥਿਤ ਕੈਮਿਸਟ ਦੁਕਾਨ ’ਤੇ ਮਾਰਿਆ ਛਾਪਾ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਜਾਰੀ-ਡਾ. ਬਲਜੀਤ ਕੌਰ
Ad Position 24
No active advertisement