02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਯੂ.ਆਈ.ਐਲ.ਐਸ ਦੀ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 26-07-2026
ਚੰਡੀਗੜ੍ਹ, 25 ਜੁਲਾਈ(ਮਾਰਕੰਡਾ)- ਅੱਜ ਵਿਦਿਆਰਥੀ ਜਥੇਬੰਦੀ ਸੱਥ ਨੇ ਯੂ.ਆਈ.ਐਲ.ਐਸ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਨੂੰ ਇਕ ਮੰਗ ਪੱਤਰ ਸੌਂਪਿਆ। ਜਿਸ ਵਿਚ ਵਿਦਿਆਰਥੀਆ ਦੇ ਮਾਪਿਆਂ, ਐਲੂਮਨੀ ਅਤੇ ਹੋਰ ਆਉਣ ਵਾਲੇ ਮਹਿਮਾਨਾਂ ਲਈ ਬੈਠਣ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਨਮੋਲ ਪ੍ਰਤਾਪ ਸਿੰਘ, ਹਰਸ ਸਿੰਘ ਆਦਿ ਨੇ ਦੱਸਿਆ ਕਿ ਵਿਭਾਗ ਵਿਚ ਵੱਖ-ਵੱਖ ਅਕਾਦਮਿਕ ਅਤੇ ਪ੍ਰਸ਼ਾਸਕੀ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਉਡੀਕ ਕਰਨੀ ਪੈਂਦੀ ਹੈ, ਪਰ ਉਨ੍ਹਾਂ ਲਈ ਬੈਠਣ ਯੋਗ ਦੀ ਵਿਵਸਥਾ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਸੱਥ’ ਨੇ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਹ ਸੁਵਿਧਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਦੇ ਸੀ.ਏ.ਐਸ. ਆਰਡਰ ਤੇ ਦਿੱਤੀ ਅੰਸ਼ਿਕ ਰਾਹਤ ਪਰ ਸੈਂਕੜੇ ਅਧਿਆਪਕਾਂ ਨਾਲ ਬੇਇਨਸਾਫ਼ੀ ਰੱਖੀ ਜਾਰੀ ਅਗਲੀ ਖ਼ਬਰ ਵਰਕ ਵੀਜ਼ਾ ਲਗਵਾਉਣ ਦੇ ਨਾਂਅ ’ਤੇ 39.95 ਲੱਖ ਦੀ ਠੱਗੀ, ਸੀ2ਏ ਗਰੁੱਪ ਇਮੀਗ੍ਰੇਸ਼ਨ ਕੰਪਨੀ ਦਾ ਮਾਲਕ ਗ੍ਰਿਫ਼ਤਾਰ
Ad Position 24
No active advertisement