ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਨੇ ਚਲਾਇਆ ‘ਕਾਸੋ ਆਪ੍ਰੇਸ਼ਨ’ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਕਾਬੂ-ਅਦਾਲਤ ਨੇ ਭੇਜਿਆ ਜੇਲ੍ਹ
ਪੰਚਕੂਲਾ, 1 ਅਗਸਤ (ਕਪਿਲ)-ਪੰਚਕੂਲਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅਮਰਾਵਤੀ ਚੌਕੀ ਦੀ ਟੀਮ ਨੇ ਇੰਚਾਰਜ ਪ੍ਰੀਤਮ ਸਿੰਘ ਦੀ ਅਗਵਾਈ ‘ਚ ਕਰਵਾਈ ਕਰਦਿਆਂ ਇਕ ਸ਼ਾਤਿਰ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਦੀ ਹਿਰਾਸਤ ’ਚ। ਤਸਵੀਰ : ਕਪਿਲ
02-08-2026