ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਰਿਵਾਰ ਸਮੇਤ ਕੀਤੇ ਬਾਂਕੇ ਬਿਹਾਰੀ ਦੇ ਦਰਸ਼ਨ
ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮ ਪਤਨੀ ਸੁਮਨ ਸੈਣੀ ਤੇ ਪੁੱਤਰ ਅਨਿਕੇਤ ਤੇ ਪੁੱਤਰੀ ਵੰਸ਼ਿਕਾ ਨਾਲ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਸਥਿਤ ਵਿਸ਼ਵ-ਵਿਖਿਆਤ ਬਾਂਕੇ ਬਿਹਾਰੀ ਮੰਦਰ ਵਿਚ ਦਰਸ਼ਨ ਕਰਕੇ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਠਾਕੁਰ ਬਾਂਕੇ ਬਿਹਾਰੀ ਦੀ ਮੂਰਤੀ ‘ਤੇ ਫੁੱਲਾਂ ਦੀ ਮਾਲਾ ਭੇਟ ਕੀਤੀ ਤੇ ਸੂਬਾ ਵਾਸੀਆਂ ਦੀ ਸੁੱਖ-ਸਮਰੱਧੀ, ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮ ਪਤਨੀ ਸੁਮਨ ਸੈਣੀ ਤੇ ਪੁੱਤਰ ਅਨਿਕੇਤ ਤੇ ਪੁੱਤਰੀ ਵੰਸ਼ਿਕਾ ਨਾਲ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਸਥਿਤ ਵਿਸ਼ਵ-ਵਿਖਿਆਤ ਬਾਂਕੇ ਬਿਹਾਰੀ ਮੰਦਰ ਵਿਚ ਦਰਸ਼ਨ ਕਰਕੇ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਠਾਕੁਰ ਬਾਂਕੇ ਬਿਹਾਰੀ ਦੀ ਮੂਰਤੀ ‘ਤੇ ਫੁੱਲਾਂ ਦੀ ਮਾਲਾ ਭੇਟ ਕੀਤੀ ਤੇ ਸੂਬਾ ਵਾਸੀਆਂ ਦੀ ਸੁੱਖ-ਸਮਰੱਧੀ, ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਇਹ ਮੇਰਾ ਸੁਭਾਗ ਹੈ ਕਿ ਮੈਨੂੰ ਅੱਜ ਇੱਥੇ ਵ੍ਰਿੰਦਾਵਨ ਦੀ ਪਾਵਨ ਧਰਤੀ ‘ਤੇ ਬਾਂਕੇ ਬਿਹਾਰੀ ਲਾਲ ਸਮੇਤ ਰਾਧਾ ਵਲਭ ਲਾਲ ਅਤੇ ਹੋਰ ਧਾਰਮਿਕ ਸਥਲਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਹਰਿਆਣਾ ਸੂਬੇ ਦੀ ਪਵਿੱਤਰ ਧਰਮਨਗਰੀ ਕੁਰੂਕਸ਼ੇਤਰ ਵਿਚ ਇੱਥੋਂ ਹੀ ਪਰਿਵਾਰ ਸਮੇਤ ਗਏ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਵ੍ਰਿੰਦਾਵਨ ਪਹੁੰਚੇ, ਜਿੱਥੇ ਮੰਦਰ ਪ੍ਰਸ਼ਾਸਨ ਅਤੇ (ਬਾਕੀ ਸਫ਼ਾ 6 ’ਤੇ)