14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਹਾਦਰ ਸਿੰਘ ਓ. ਕੇ. ਨਗਰ ਕੌਂਸਲ ਵਿਖੇ ਲਹਿਰਾਉਣਗੇ ਤਿਰੰਗਾ

ਕੁਰਾਲੀ, 14 ਅਗਸਤ (ਹਰਪ੍ਰੀਤ ਸਿੰਘ)-ਆਜ਼ਾਦੀ ਦਾ ਦਿਹਾੜ ਸਥਾਨਕ ਸ਼ਹਿਰ ਦੀ ਨਗਰ ਕੌਂਸਲ ਵਿਖੇ ਅੱਜ 15 ਅਗਸਤ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਨਗਰ ਕੌਂਸਲ ਦੀ ਮੀਤ ਪ੍ਰਧਾਨ ਸ਼ਮ੍ਹਾ ਕਾਲੀਆ ਦੀ ਅਗਵਾਈ ਤੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਦੀ ਦੇਖ-ਰੇਖ ਕਰਵਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ.

Ad Position 21
No active advertisement
ਅਜੀਤ ਡੈਸਕ 15-08-2026
ਕੁਰਾਲੀ, 14 ਅਗਸਤ (ਹਰਪ੍ਰੀਤ ਸਿੰਘ)-ਆਜ਼ਾਦੀ ਦਾ ਦਿਹਾੜ ਸਥਾਨਕ ਸ਼ਹਿਰ ਦੀ ਨਗਰ ਕੌਂਸਲ ਵਿਖੇ ਅੱਜ 15 ਅਗਸਤ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਨਗਰ ਕੌਂਸਲ ਦੀ ਮੀਤ ਪ੍ਰਧਾਨ ਸ਼ਮ੍ਹਾ ਕਾਲੀਆ ਦੀ ਅਗਵਾਈ ਤੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਦੀ ਦੇਖ-ਰੇਖ ਕਰਵਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪੁਲਿਸ ਟੁਕੜੀ ਤੋਂ ਸਲਾਮੀ ਲੈਣਗੇ। ਮੈਂ ਇਸੇ ਦੌਰਾਨ ਮੀਤ ਪ੍ਰਧਾਨ ਸ਼ਮ੍ਹਾ ਕਾਲੀਆ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੀ ਦੇ ਸਮਾਗਮਾਂ ‘ਚ ਹਿੱਸਾ ਲੈਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਪੁਆਧੀ ਅਖਾੜਾ ਪ੍ਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਣ ਦੀ ਯਾਦਗਾਰ ’ਤੇ ਹੋਏ ਨਤਮਸਤਕ ਟਰਾਂਸਫਾਰਮ... ਅਗਲੀ ਖ਼ਬਰ ਮੁਹਾਲੀ ਦੇ ਫੇਜ਼-3ਬੀ2 ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24