18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਖਿਜ਼ਰਾਬਾਦ ਵਿਖੇ ਗੁਰਮਤਿ ਸਮਾਗਮ 21 ਤੋਂ

ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ 21, 22 ਅਤੇ 23 ਅਗਸਤ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ 21 ਅਗਸਤ ਨੂੰ ਭਾਈ ਮਨਪ੍ਰੀਤ ਸਿੰਘ ਮੁੰਡੀ ਖਰੜ ਵਾਲੇ ਅਤੇ 22 ਅਗਸਤ ਨੂੰ ਰਾਤ ਦੇ 9 ਵਜੇ ਤੋਂ ਲੈ ਕੇ 10 ਵਜੇ ਤੱਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਜਦਕਿ 23 ਅਗਸਤ ਨੂੰ ਸਵੇਰੇ 9 ਵਜੇ ਤੋਂ ਲੈ ਕੇ 10 ਵਜੇ ਤੱਕ ਗੁਰਦੁਆਰਾ ਸਾਹਿਬ ਦਾ ਹਜ਼ੂਰੀ ਰਾਗੀ ਜਥਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰੇਗਾ, ਉਪਰੰਤ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 19-08-2026

Ad Position 22
No active advertisement
ਪਿਛਲੀ ਖ਼ਬਰ ਵੀ. ਆਈ. ਪੀ. ਰੋਡ ’ਤੇ ਕੇਸਰੀ ਪਲਾਜ਼ਾ ’ਚ ਪਰਿਵਾਰ ’ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਪੰਜਾਬੀ ਸ਼ਾਰਟਹੈਂਡ ਸਿਖਲਾਈ ਲਈ 24 ਤੱਕ ਦਾਖ਼ਲੇ ਜਾਰੀ
Ad Position 24