18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜ਼ੋਨਲ ਟੂਰਨਾਮੈਂਟ ’ਚ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਮਾਜਰੀ ਦੀ ਝੰਡੀ

ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)- ਲਕਸ਼ਮੀ ਤਾਰਾ ਰਾਨੌਰ ਪਬਲਿਕ ਸਕੂਲ ਮਾਜਰੀ ਸਿਆਲਬਾ ਦੇ ਖਿਡਾਰੀਆਂ ਨੇ ਮੁੜ ਤੋਂ ਜ਼ੋਨਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ‘ਤੇ ਸਕੂਲ ਦੇ ਖੇਡ ਇੰਚਾਰਜ ਰਵਿੰਦਰ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਮਾਣ ਵਧਾਇਆ ਹੈ।

Ad Position 21
No active advertisement
ਅਜੀਤ ਡੈਸਕ 19-08-2026
ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)- ਲਕਸ਼ਮੀ ਤਾਰਾ ਰਾਨੌਰ ਪਬਲਿਕ ਸਕੂਲ ਮਾਜਰੀ ਸਿਆਲਬਾ ਦੇ ਖਿਡਾਰੀਆਂ ਨੇ ਮੁੜ ਤੋਂ ਜ਼ੋਨਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ‘ਤੇ ਸਕੂਲ ਦੇ ਖੇਡ ਇੰਚਾਰਜ ਰਵਿੰਦਰ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਮਾਣ ਵਧਾਇਆ ਹੈ। ਇਸ ਦੌਰਾਨ ਜਿਥੇ ਸਕੂਲ ਪ੍ਰਿੰਸੀਪਲ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ, ਉਥੇ ਹੀ ਸਕੂਲ ਸਟਾਫ਼ ਵਲੋਂ ਵੀ ਹਰ ਸੰਭਵ ਮਦਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਡੀਆਂ ਦੋ ਟੀਮਾਂ ਨੇ ਜ਼ੋਨਲ ਟੂਰਨਾਮੈਂਟ ਦੌਰਾਨ ਕ੍ਰਿਕਟ ਅਤੇ ਵਾਲੀਬਾਲ ਖੇਡ ‘ਚ ਹਿੱਸਾ ਲੈਂਦਿਆਂ ਜ਼ੋਨ ‘ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਦੌਰਾਨ ਸਕੂਲ ਪ੍ਰਿੰ. ਨੇ ਵੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਰਵਿੰਦਰ ਸਿੰਘ ਦੀ ਪ੍ਰੇਰਨਾ ਸਕਦਾ ਸਾਡੀਆਂ ਟੀਮਾਂ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਖਿਡਾਰੀਆਂ ਦੀ ਸਖ਼ਤ ਮਿਹਨਤ ਨੇ ਸੱਚਮੁੱਚ ਇਸ ਪ੍ਰਾਪਤੀ ਨੂੰ ਸੰਭਵ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਸਲ ‘ਚ ਇਹ ਪ੍ਰਾਪਤੀ ਸਾਡੇ ਖਿਡਾਰੀਆਂ ਅਤੇ ਕੋਚਾਂ ਦੀ ਸਖ਼ਤ ਮਿਹਨਤ, ਸਮਰਪਣ ਤੇ ਟੀਮ ਵਰਕ ਦਾ ਨਤੀਜਾ ਹੈ। 18 ਐਮਓਐਚ 20 ਸਕੂਲ ਪ੍ਰਬੰਧਕ ਬੱਚਿਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ : ਕੁਲਵੰਤ ਸਿੰਘ ਧੀਮਾਨ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਦੀ ਕਥਿਤ ਧੋਖਾਧੜੀ ਮਾਮਲੇ ’ਚ ਸਾਬਕਾ ਮੈਨੇਜਰ ਦੀ ਜ਼ਮਾਨਤ ਰੱਦ ਅਗਲੀ ਖ਼ਬਰ ਵੀ. ਆਈ. ਪੀ. ਰੋਡ ’ਤੇ ਕੇਸਰੀ ਪਲਾਜ਼ਾ ’ਚ ਪਰਿਵਾਰ ’ਤੇ ਜਾਨਲੇਵਾ ਹਮਲਾ
Ad Position 24