20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ਗੈਂਗਸਟਰਾਂ ’ਤੇ ਵਾਰ’ ਦਾ 211ਵਾਂ ਦਿਨ ਪੰਜਾਬ ਪੁਲਿਸ ਵਲੋਂ 610 ਥਾਈਂ ਛਾਪੇਮਾਰੀ 344 ਕਾਬੂ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
No active advertisement
ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 211ਵੇਂ ਦਿਨ, (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਸੈਕਟਰ-28 ਦੇ ਘਰ ’ਚੋਂ 11 ਲੱਖ ਦੀ ਨਕਦੀ ਤੇ ਹੀਰੇ-ਸੋਨੇ ਦੇ ਗਹਿਣੇ ਚੋਰੀ ਰਸੋਈਏ ਨੇ ਸਾਥੀ ਨਾਲ ਮਿਲ ਕੇ ਵਾਰਦਾਤ ਨੂੰ ਦ... ਅਗਲੀ ਖ਼ਬਰ ਤੀਜ ਦੇ ਰੰਗ ’ਚ ਰੰਗਿਆ ਦਿਖਾਈ ਦਿੱਤਾ ਸਰਕਾਰੀ ਕੁੜੀਆਂ ਦਾ ਕਾਲਜ ਸੈਕਟਰ-11
Ad Position 24