22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਚੰਡੀਗੜ੍ਹ ’ਚ ਸੈਕਟਰ-42 ਵਿਖੇ ਸਾਵਣ ਤੀਜ ਉਤਸਵ 2026 ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ-42 ‘ਸਾਵਣ ਤੀਜ ਉਤਸਵ 2026’ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਮਹਿਲਾ ਮੰਡਲ, ਸੈਕਟਰ 42 ਦੁਆਰਾ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਔਰਤਾਂ ਅਤੇ ਸੈਕਟਰ ਦੇ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਚੰਡੀਗੜ੍ਹ ਦੇ ਸੈਕਟਰ-42 ਵਿਖੇ ‘ਸਾਵਣ ਤੀਜ ਉਤਸਵ-2026’ ਦੌਰਾਨ ਹਿੱਸਾ ਲੈਣ ਵਾਲੀਆ ਮਹਿਲਾਵਾਂ, ਕੌਂਸਲਰ ਜਸਬੀਰ ਸਿੰਘ ਬੰਟੀ ਵਿਰਾਸਤੀ ਵਸਤੂਆਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਹੋਏ। ਤਸਵੀਰ : ਗੁਰਿੰਦਰ ਸਿੰਘ 22-08-2026
ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ-42 ‘ਸਾਵਣ ਤੀਜ ਉਤਸਵ 2026’ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਮਹਿਲਾ ਮੰਡਲ, ਸੈਕਟਰ 42 ਦੁਆਰਾ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਔਰਤਾਂ ਅਤੇ ਸੈਕਟਰ ਦੇ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਵਿਸ਼ਾਲ ਤੀਜ ਉਤਸਵ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਕੌਂਸਲਰ, ਵਾਰਡ ਨੰਬਰ 24, ਜਸਬੀਰ ਸਿੰਘ ਬੰਟੀ ਦੇ ਯਤਨਾਂ ਅਤੇ ਸਮਰਥਨ ਨਾਲ ਕੀਤਾ ਗਿਆ। ਪੂਰੇ ਕੈਂਪਸ ਨੂੰ ਸਜਾਇਆ ਗਿਆ ਸੀ, ਜਿਸ ਵਿਚ ਰਵ ਾਇਤੀ ਸੱਭਿਆਚਾਰ ਅਤੇ ਤੀਜ ਦੇ ਰੰਗਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ। ਔਰਤਾਂ ਲਈ ਵਿਸ਼ੇਸ਼ ਝੂਲੇ ਲਗਾਏ ਗਏ ਸਨ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਚਲਦਿਆਂ ਜ਼ਿਲ੍ਹਾ ਰਿਹਾ ਮੁਕੰਮਲ ਬੰਦ ਸ਼ਹਿਰ ਦੀਆਂ ਮਾਰਕੀਟਾਂ ਤ... ਅਗਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਲੋਂ ਮਿਤਸੁਬੀਸ਼ੀ ਇਲੈਕਟ੍ਰਿਕ ਇੰਡੀਆ ਫੈਕਟਰੀ ਆਟੋਮੇਸ਼ਨ ਸਿਸਟਮਸ ਡਵੀਜ਼ਨ ਨਾਲ ਸਮਝੌਤਾ ਸਹੀਬੱਧ
Ad Position 24