24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਲਵਿੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ

ਡੇਰਾਬੱਸੀ, 23 ਅਗਸਤ (ਰਣਬੀਰ ਸਿੰਘ ਪੜ੍ਹੀ)- ਗੁਰਦੁਆਰਾ ਸਿੰਘ ਸਭਾ ਮੁਹੱਲਾ ਪਹਾੜੀ ਗੇਟ ਡੇਰਾਬੱਸੀ ਵਿਖੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸਰਬ- ਸੰਮਤੀ ਨਾਲ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਨੂੰ ਪ੍ਰਧਾਨ, ਰਣਧੀਰ ਸਿੰਘ ਨੂੰ ਵਾਈਸ ਪ੍ਰਧਾਨ, ਕੁਲਵੰਤ ਸਿੰਘ ਨੂੰ ਕੈਸ਼ੀਅਰ ਲਾਭ ਸਿੰਘ ਨੂੰ ਜੁਆਇੰਟ ਕੈਸ਼ੀਅਰ, ਹਰਨੇਕ ਸਿੰਘ ਤੇ ਗੁਰਮੇਲ ਸਿੰਘ ਨੂੰ ਸੈਕਟਰੀ, ਸੁਖਵਿੰਦਰ ਸਿੰਘ ਨੂੰ ਚੇਅਰਮੈਨ ਕਮ ਸਟੋਰ ਕੀਪਰ ਪਰਵਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਮਲਕੀਤ ਸਿੰਘ ਨੂੰ ਪ੍ਰੈਸ ਸਕੱਤਰ ,ਹਰਵਿੰਦਰ ਸਿੰਘ ਨੂੰ ਸਲਾਹਕਾਰ ਅਤੇ ਅਤਰ ਸਿੰਘ ਨੂੰ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ, ਜਦਕਿ ਨਾਮਧਾਰੀ ਸਿੰਘ, ਜਸਬੀਰ ਸਿੰਘ, ਜਸਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ।

Ad Position 21
No active advertisement
ਅਜੀਤ ਡੈਸਕ 24-08-2026
ਡੇਰਾਬੱਸੀ, 23 ਅਗਸਤ (ਰਣਬੀਰ ਸਿੰਘ ਪੜ੍ਹੀ)- ਗੁਰਦੁਆਰਾ ਸਿੰਘ ਸਭਾ ਮੁਹੱਲਾ ਪਹਾੜੀ ਗੇਟ ਡੇਰਾਬੱਸੀ ਵਿਖੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸਰਬ- ਸੰਮਤੀ ਨਾਲ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਨੂੰ ਪ੍ਰਧਾਨ, ਰਣਧੀਰ ਸਿੰਘ ਨੂੰ ਵਾਈਸ ਪ੍ਰਧਾਨ, ਕੁਲਵੰਤ ਸਿੰਘ ਨੂੰ ਕੈਸ਼ੀਅਰ ਲਾਭ ਸਿੰਘ ਨੂੰ ਜੁਆਇੰਟ ਕੈਸ਼ੀਅਰ, ਹਰਨੇਕ ਸਿੰਘ ਤੇ ਗੁਰਮੇਲ ਸਿੰਘ ਨੂੰ ਸੈਕਟਰੀ, ਸੁਖਵਿੰਦਰ ਸਿੰਘ ਨੂੰ ਚੇਅਰਮੈਨ ਕਮ ਸਟੋਰ ਕੀਪਰ ਪਰਵਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਮਲਕੀਤ ਸਿੰਘ ਨੂੰ ਪ੍ਰੈਸ ਸਕੱਤਰ ,ਹਰਵਿੰਦਰ ਸਿੰਘ ਨੂੰ ਸਲਾਹਕਾਰ ਅਤੇ ਅਤਰ ਸਿੰਘ ਨੂੰ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ, ਜਦਕਿ ਨਾਮਧਾਰੀ ਸਿੰਘ, ਜਸਬੀਰ ਸਿੰਘ, ਜਸਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ। ਇਸ ਦੌਰਾਨ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਸਮੂਹ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਉੱਤਰਾਖੰਡ ਪ੍ਰਵਾਸੀ ਆਪਣੀਆਂ... ਧਰਮਪਾਲ ਉਪਾਸ਼ਕ ਦੇ ਸਸਕਾਰ ਮੌਕੇ ਵੱਡੀ ਗਿਣਤੀ ’ਚ ਸ਼ਖ਼ਸੀਅਤਾਂ ਹੋਈਆਂ ਸ਼ਾਮ... ਅਗਲੀ ਖ਼ਬਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੀਟਿੰਗ
Ad Position 24