26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੈਗਾ ਰੁਜ਼ਗਾਰ ਮੇਲਾ ਮੁਲਤਵੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਅੱਜ 26 ਅਗਸਤ ਨੂੰ ਮੁਹਾਲੀ ਵਿਖੇ ਕਰਵਾਇਆ ਜਾਣ ਵਾਲਾ ਮੈਗਾ ਰੁਜ਼ਗਾਰ ਮੇਲਾ ਪ੍ਰਬੰਧਕੀ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੁਹਾਲੀ ਨੇ ਦੱਸ ਿਆ ਕਿ ਅਣਕਿਆਸੇ ਪ੍ਰਬੰਧਕੀ ਕਾਰਨ ਕਰਕੇ ਅੱਜ ਹੋਣ ਵਾਲੇ ਮੈਗਾ ਰੁਜ਼ਗਾਰ ਮੇਲੇ ਨੂੰ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਗਾ ਰੁਜ਼ਗਾਰ ਮੇਲੇ ਦੀ ਅਗਲੀ ਤਰੀਕ ਸੰਬੰਧੀ ਜਾਣਕਾਰੀ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜੂਆ ਖੇਡਦੇ 6 ਵਿਅਕਤੀ ਕਾਬੂ, 66,680 ਰੁਪਏ ਜ਼ਬਤ ਅਗਲੀ ਖ਼ਬਰ ਬੀਜਿੰਗ ’ਚ ਵਿਸ਼ਵ ਹਿਊਮਨਾਈਡ ਰੋਬੋਟ ਖੇਡਾਂ ਦੌਰਾਨ
Ad Position 24