26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪ੍ਰਾਪਰਟੀ ਮਾਲਕ ਇਸ ਮਹੀਨੇ ਪ੍ਰਾਪਰਟੀ ਟੈਕਸ ’ਤੇ ਲੈ ਕੇ ਸਕਦੇ ਨੇ 10 ਫ਼ੀਸਦੀ ਛੂਟ ਦਾ ਲਾਭ-ਈ. ਓ.

ਖਰੜ, 26 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠ ਕਰਨ ਦੇ ਉਦੇਸ਼ ਤਹਿਤ 30 ਸਤੰਬਰ ਤੱਕ ਪ੍ਰਾਪਰਟੀ ਧਾਰਕਾਂ ਨੂੰ ਟੈਕਸ ਜਮ੍ਹਾਂ ਕਰਵਾਉਣ ‘ਤੇ 10 ਫ਼ੀਸਦੀ ਛੂਟ ਦਾ ਲਾਭ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆਂ ਨੇ ਦੱਸਿਆ ਕਿ ਪ੍ਰਾਪਰਟੀ ਟੈਕਸ ਇਕੱਠਾ ਕਰਨ ਲਈ ਸਨਿੱਚਰਵਾਰ ਅਤੇ ਐਤਵਾਰ ਨੂੰ ਵੀ ਨਗਰ ਕੌਸਲ ਦੀ ਪ੍ਰਾਪਰਟੀ ਸ਼ਾਖਾ ਆਮ ਵਾਂਗ ਖੁੱਲ੍ਹੀ ਰਹੇਗੀ।

Ad Position 21
No active advertisement
ਅਜੀਤ ਡੈਸਕ 27-08-2026
ਖਰੜ, 26 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠ ਕਰਨ ਦੇ ਉਦੇਸ਼ ਤਹਿਤ 30 ਸਤੰਬਰ ਤੱਕ ਪ੍ਰਾਪਰਟੀ ਧਾਰਕਾਂ ਨੂੰ ਟੈਕਸ ਜਮ੍ਹਾਂ ਕਰਵਾਉਣ ‘ਤੇ 10 ਫ਼ੀਸਦੀ ਛੂਟ ਦਾ ਲਾਭ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆਂ ਨੇ ਦੱਸਿਆ ਕਿ ਪ੍ਰਾਪਰਟੀ ਟੈਕਸ ਇਕੱਠਾ ਕਰਨ ਲਈ ਸਨਿੱਚਰਵਾਰ ਅਤੇ ਐਤਵਾਰ ਨੂੰ ਵੀ ਨਗਰ ਕੌਸਲ ਦੀ ਪ੍ਰਾਪਰਟੀ ਸ਼ਾਖਾ ਆਮ ਵਾਂਗ ਖੁੱਲ੍ਹੀ ਰਹੇਗੀ। ਉਨ੍ਹਾਂ ਕੌਂਸਲ ਦੀ ਹਦੂਦ ਅੰਦਰ ਪੈਂਦੇ ਖੇਤਰ ਵਿਚਲੇ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਛੂਟ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਤੇ ਸੂਬੇ ਨੂੰ ਅੱਗੇ ਲਿਜਾਣ ’ਚ ਨੌਜਵਾਨ ਪੀੜ੍ਹੀ ਅਹਿਮ ਰੋਲ ਅਦਾ ਕਰ ਸਕਦੀ ਹੈ-ਸੋਨਾ ਅਗਲੀ ਖ਼ਬਰ ਪੰਜਾਬ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ-ਸੌਂਦ
Ad Position 24