28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜਨਮ ਅਸ਼ਟਮੀ ਦਾ ਤਿਉਹਾਰ 4 ਨੂੰ ਮਨਾਇਆ ਜਾਵੇਗਾ

ਖਰੜ, 28 ਅਗਸਤ (ਗੁਰਮੁੱਖ ਸਿੰਘ ਮਾਨ)- ਸ੍ਰੀ ਰਮਤੇਸ਼ਵਰ ਮਹਾਂਦੇਵ ਮੰਦਰ ਖਰੜ ਵਿਖੇ 4 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਮਨ ਅਸ਼ਟਮੀ ਨੂੰ ਮੁੱਖ ਰੱਖਦਿਆਂ 4 ਸਤੰਬਰ ਨੂੰ ਰਾਤ ਦੇ 8 ਵਜੇ ਤੋਂ ਲੈ ਕੇ 12 ਵਜੇ ਤੱਕ ਪ੍ਰਸਿੱਧ ਗਾਇਕ ਤਰੁਨ ਗਿੱਲ ਅਤੇ ਗੁਰਬਚਨ ਬਰਾੜ ਐਂਡ ਪਾਰਟੀ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 29-08-2026

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸੰਬੰਧੀ ਖਰੜ ‘ਚ ਸੁਰਜੀਤ ਸਿੰਘ ਦੇ ਹੱਕ ’ਚ ਮੀਟਿੰਗ
Ad Position 24