30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਪੰਜਾਬ ਯੂਨੀਵਰਸਿਟੀ ’ਚ ਕੱਢੀ ਵਿਸ਼ਾਲ ਰੈਲੀ

ਚੰਡੀਗੜ੍ਹ, 29 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਸਟੂਡੈਂਟ ਸੈਂਟਰ ਤੋਂ ਲੈ ਕੇ ਪੂਰੀ ਯੂਨੀਵਰਸਿਟੀ ਵਿਚ ਇਕ ਵਿਸਾਲ ਰੈਲੀ ਕੱਢੀ ਗਈ। ਵਿਦਿਆਰਥੀ ਸੰਗਠਨ ‘ਸੱਥ’ ਵਲੋਂ ਯੂਨੀਵਰਸਿਟੀ ਦੇ ਸਾਰੇ ਹੋਸਟਲਾਂ ਸਾਹਮਣੇ ਪੂਰੇ ਇਕੱਠ ਕਰਕੇ ਪ੍ਰਧਾਨਗੀ ਦੇ ਆਹੁਦੇ ਲਈ ਖੜ੍ਹੇ ਉਮੀਦਵਾਰ ਦਰਸ਼ਪ੍ਰੀਤ ਸਿੰਘ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਦਾ ਪੈਨਲ ਕੋਡ 3 ਹੈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਵਾਰ ਇਕ ਵਿਦਿਆਰਥੀ ਜਥੇਬੰਦੀ ਨੂੰ ਅਪਣਾ ਕੀਮਤੀ ਵੋਟ ਪਾਕੇ ਕਾਮਯਾਬ ਬਣਾਉ ਨਾ ਕਿ ਉਨ੍ਹਾਂ ਪਾਰਟੀਆਂ ਨੂੰ ਜੋ ਮੇਨ ਸਟਰੀਮ ਪਾਰਟੀਆਂ ਦੇ ਸਟੂਡੈਂਟ ਵਿੰਗ ਹਨ।

Ad Position 21
No active advertisement
ਅਜੀਤ ਡੈਸਕ 30-08-2026
ਚੰਡੀਗੜ੍ਹ, 29 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਸਟੂਡੈਂਟ ਸੈਂਟਰ ਤੋਂ ਲੈ ਕੇ ਪੂਰੀ ਯੂਨੀਵਰਸਿਟੀ ਵਿਚ ਇਕ ਵਿਸਾਲ ਰੈਲੀ ਕੱਢੀ ਗਈ। ਵਿਦਿਆਰਥੀ ਸੰਗਠਨ ‘ਸੱਥ’ ਵਲੋਂ ਯੂਨੀਵਰਸਿਟੀ ਦੇ ਸਾਰੇ ਹੋਸਟਲਾਂ ਸਾਹਮਣੇ ਪੂਰੇ ਇਕੱਠ ਕਰਕੇ ਪ੍ਰਧਾਨਗੀ ਦੇ ਆਹੁਦੇ ਲਈ ਖੜ੍ਹੇ ਉਮੀਦਵਾਰ ਦਰਸ਼ਪ੍ਰੀਤ ਸਿੰਘ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਦਾ ਪੈਨਲ ਕੋਡ 3 ਹੈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਵਾਰ ਇਕ ਵਿਦਿਆਰਥੀ ਜਥੇਬੰਦੀ ਨੂੰ ਅਪਣਾ ਕੀਮਤੀ ਵੋਟ ਪਾਕੇ ਕਾਮਯਾਬ ਬਣਾਉ ਨਾ ਕਿ ਉਨ੍ਹਾਂ ਪਾਰਟੀਆਂ ਨੂੰ ਜੋ ਮੇਨ ਸਟਰੀਮ ਪਾਰਟੀਆਂ ਦੇ ਸਟੂਡੈਂਟ ਵਿੰਗ ਹਨ। ਇਨ੍ਹਾਂ ਨੇ ਅੱਜ ਤੱਕ ਪੰਜਾਬ ਯੂਨੀਵਰਸਿਟੀ ਵਿਚ ਕੋਈ ਵੀ ਸਟੂਡੈਂਟ ਵੈਲਫੇਅਰ ਦਾ ਕੰਮ ਨਹੀਂ ਕੀਤਾ। ਜਦਕਿ ਵਿਦਿਆਰਥੀ ਜੱਥੇਬੰਦੀ ਸੱਥ ਹਮੇਸ਼ਾ ਵਿਦਿਆਰਥੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
Ad Position 22
No active advertisement
ਪਿਛਲੀ ਖ਼ਬਰ ਹਾਕੀ ਚੰਡੀਗੜ੍ਹ ਅਤੇ ਚੰਡੀਗੜ੍ਹ ਖੇਡ ਵਿਭਾਗ ਨੇ ਸਾਂਝੇ ਤੌਰ ’ਤੇ ਸੈਕਟਰ 42 ਹਾਕੀ ਸਟੇਡੀਅਮ ਵਿਖੇ ਰਾਸ਼ਟਰੀ ਖੇਡ ਦਿਵਸ ਮਨਾ... ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 221ਵਾਂ ਦਿਨ ਪੰਜਾਬ ਪੁਲਿਸ ਵਲੋਂ 595 ਥਾਈਂ ਛਾਪੇਮਾਰੀ 389 ਕਾਬੂ
Ad Position 24