30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਆਈ.ਈ.ਡੀ. ਮਾਮਲੇ ’ਚ ਤਿੰਨੋਂ ਮੁਲਜ਼ਮਾਂ ਦਾ 3 ਦਿਨ ਦਾ ਪੁਲਿਸ ਰਿਮਾਂਡ ਡਿੰਪਲ ਤੇ ਆਸ਼ੂ ਦੀ ਗ੍ਰਿਫ਼ਤਾਰੀ ਬਾਕੀ

ਚੰਡੀਗੜ੍ਹ, 29 ਅਗਸਤ (ਕਪਿਲ ਵਧਵਾ)- ਸੈਕਟਰ-43 ਸਥਿਤ ਆਈ. ਐੱਸ.

Ad Position 21
No active advertisement
ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ੀ ਉਪਰੰਤ ਲਿਜਾਂਦੀ ਹੋਈ ਚੰਡੀਗੜ੍ਹ ਪੁਲਿਸ। ਤਸਵੀਰ : ਗੁਰਿੰਦਰ ਸਿੰਘ 30-08-2026
ਚੰਡੀਗੜ੍ਹ, 29 ਅਗਸਤ (ਕਪਿਲ ਵਧਵਾ)- ਸੈਕਟਰ-43 ਸਥਿਤ ਆਈ.ਐੱਸ.ਬੀ.ਟੀ. ਦੇ ਪਿੱਛੇ ਜੰਗਲ ਵਾਲੇ ਇਲਾਕੇ ਵਿਚੋਂ ਆਈ.ਈ.ਡੀ. ਬਣਾਉਣ ਲਈ ਵਰਤੀ ਜਾਣ ਵਾਲੀ ਵਿਸਫੋਟਕ ਸਮੱਗਰੀ ਅਤੇ ਪਿਸਤੌਲ ਸਣੇ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨਾਂ ਲਵਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨਦੀਪ ਅਤੇ ਪ੍ਰਭਪ੍ਰੀਤ ਸਿੰਘ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੁੜ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦਾ ਹੋਰ 5 ਦਿਨਾਂ ਦਾ ਰਿਮਾਂਡ ਮੰਗਿਆ, ਪਰ ਅਦਾਲਤ ਨੇ 3 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਪੁਲਿਸ ਮੁਤਾਬਿਕ ਇਸ ਮਾਮਲੇ ਦੇ ਮੁੱਖ ਕੜੀ ਦੱਸੇ ਜਾ ਰਹੇ ਡਿੰਪਲ ਅਤੇ ਆਸ਼ੂ ਅਜੇ ਗ੍ਰਿਫ਼ਤਾਰ ਨਹੀਂ ਹੋਏ ਹਨ। ਤਿੰਨੋਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਉਨ੍ਹਾਂ ਤੱਕ ਪਹੁੰਚਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਾਇਬ ਸੈਣੀ ਨੇ ਫ਼ਿਲਮ ਨਿਰਮਾਤਾਵਾਂ ਨੂੰ ਹਰਿਆਣਾ ਆਉਣ ਦਾ ਸੱਦਾ ਦਿੰਦੇ ਹੋਏ ਕਿਹਾ, “ਹਰਿਆਣਾ ਆਓ, ਅਗਲੀ ਖ਼ਬਰ ਰੱਖੜੀ ਵਰਗੇ ਤਿਉਹਾਰ ਸਾਨੂੰ ਯਾਦ ਦਿਵਾਉਂਦੇ ਹਨ ਕਿ ਨਸ਼ਾ ਮੁਕਤੀ ਇਕੱਲੇ ਵਿਅਕਤੀ ਦਾ ਸਫ਼ਰ ਨਹੀਂ-ਡਾ. ਬਲਬੀਰ ਸਿੰਘ
Ad Position 24