03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀ ਬੱਸ ਹਰਿਦੁਆਰ ਤੇ ਰਿਸ਼ੀਕੇਸ਼ ਲਈ ਰਵਾਨਾ

ਜ਼ੀਰਕਪੁਰ, 2 ਸਤੰਬਰ, (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ੀਰਕਪੁਰ ਤੋਂ ਵੀ ਧਾਰਮਿਕ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਥੋਂ ਦੇ ਢਕੌਲੀ ਖੇਤਰ ਤੋਂ ਸ਼ਰਧਾਲੂਆਂ ਨੂੰ ਹਰਿਦੁਆਰ ਤੇ ਰਿਸ਼ੀਕੇਸ਼ ਧਾਮ ਦੇ ਪਵਿੱਤਰ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜ਼ੀਰਕਪੁਰ, 2 ਸਤੰਬਰ, (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ੀਰਕਪੁਰ ਤੋਂ ਵੀ ਧਾਰਮਿਕ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਥੋਂ ਦੇ ਢਕੌਲੀ ਖੇਤਰ ਤੋਂ ਸ਼ਰਧਾਲੂਆਂ ਨੂੰ ਹਰਿਦੁਆਰ ਤੇ ਰਿਸ਼ੀਕੇਸ਼ ਧਾਮ ਦੇ ਪਵਿੱਤਰ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸੰਗਤ ਦੀ ਇੱਛਾ ਨੂੰ ਪੂਰਾ ਕਰਨ ਲਈ ਹੀ ਸਰਕਾਰ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸਾਰਿਆਂ ਦੀ ਯਾਤਰਾ ਸੁਖਦ ਤੇ ਸੁਰੱਖਿਅਤ ਹੋਵੇ। ਇਸ ਮੌਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਸੀ। ਇਸ ਮੌਕੇ ਕੌਂਸਲਰ ਸੰਜੀਵ ਬਾਂਸਲ, ਵਾਰਡ ਇੰਚਾਰਜ ਸ਼ਸ਼ੀ ਪਾਹਵਾ ਤੇ ਪਾਰਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ‘ ਪੰਜ ਪਿਆਰੇ ’ ਪੁਸਤਕ ਸੰਗਤਾਂ ਲਈ ਲੋਕ - ਅਰਪਣ ਅਗਲੀ ਖ਼ਬਰ ਵੱਟਸਐਪ ਗਰੁੱਪ ਰਾਹੀਂ ਸ਼ੇਅਰ ਮਾਰਕੀਟ ’ ਚ ਨਿਵੇਸ਼ ਦਾ ਝਾਂਸਾ ਦੇ ਕੇ 3.30 ਕਰੋੜ ਦੀ ਠੱਗੀ
Ad Position 24