02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਪਣੇ ਦੋਸਤ ਅਡਾਨੀ ਨੂੰ ਨਿਵੇਸ਼ ਦਿਵਾਉਣ ਲਈ ਵਿਦੇਸ਼ੀ ਦੌਰੇ ਕਰ ਰਹੇ ਪ੍ਰਧਾਨ ਮੰਤਰੀ ਮੋਦੀ - ਧਾਲੀਵਾਲ

ਚੰਡੀਗੜ੍ਹ, 2 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਹਾਲੀਆ ਵਿਦੇਸ਼ ਦੌਰਿਆਂ ਦਾ ਪੈਟਰਨ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਕੀ ਸਰਕਾਰੀ ਕੂਟਨੀਤੀ ਦਾ ਲਾਭ ਕੁੱਝ ਉਦਯੋਗਪਤੀਆਂ ਤੱਕ ਹੀ ਸੀਮਿਤ ਹੋ ਗਿਆ ਹੈ । ਧਾਲੀਵਾਲ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਜਿਨ੍ਹਾਂ ਦੇਸ਼ਾਂ ਦਾ ਦੌਰਾ ਕਰਦੇ ਹਨ, ਉਸ ਤੋਂ ਬਾਅਦ ਉਨ੍ਹਾਂ ਹੀ ਦੇਸ਼ਾਂ ਵਿਚ ਅਡਾਨੀ ਗਰੁੱਪ ਨੂੰ ਵੱਡੇ ਨਿਵੇਸ਼ ਜਾਂ ਬੁਨਿਆਦੀ ਢਾਂਚੇ ਦੀਆਂ ਯੋਜਨਾਵਾਂ ਵਿਚ ਮੌਕੇ ਮਿਲਦੇ ਨਜ਼ਰ ਆਉਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਹਾਲੀਆ ਵਿਦੇਸ਼ ਦੌਰਿਆਂ ਦਾ ਪੈਟਰਨ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਕੀ ਸਰਕਾਰੀ ਕੂਟਨੀਤੀ ਦਾ ਲਾਭ ਕੁੱਝ ਉਦਯੋਗਪਤੀਆਂ ਤੱਕ ਹੀ ਸੀਮਿਤ ਹੋ ਗਿਆ ਹੈ । ਧਾਲੀਵਾਲ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਜਿਨ੍ਹਾਂ ਦੇਸ਼ਾਂ ਦਾ ਦੌਰਾ ਕਰਦੇ ਹਨ, ਉਸ ਤੋਂ ਬਾਅਦ ਉਨ੍ਹਾਂ ਹੀ ਦੇਸ਼ਾਂ ਵਿਚ ਅਡਾਨੀ ਗਰੁੱਪ ਨੂੰ ਵੱਡੇ ਨਿਵੇਸ਼ ਜਾਂ ਬੁਨਿਆਦੀ ਢਾਂਚੇ ਦੀਆਂ ਯੋਜਨਾਵਾਂ ਵਿਚ ਮੌਕੇ ਮਿਲਦੇ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਤਫ਼ਾਕ ਨਹੀਂ, ਸਗੋਂ ਇਕ ਅਜਿਹਾ ਪੈਟਰਨ ਹੈ ਜਿਸ ਬਾਰੇ ਦੇਸ਼ ਨੂੰ ਜਵਾਬ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਅਤੇ ਵਿਦੇਸ਼ ਦੌਰਿਆਂ ਨਾਲ ਜੁੜੇ ਨਿਵੇਸ਼ ਸਮਝੌਤਿਆਂ ਦਾ ਪੂਰਾ ਵੇਰਵਾ ਜਨਤਕ ਕਰੇ ।
Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਦੇ ਠੇਕੇ ਤੋਂ ਚੋਰੀ ਹੋਈ ਗੱਡੀ ਯੂ. ਪੀ. ਤੋਂ ਬਰਾਮਦ ਅਗਲੀ ਖ਼ਬਰ ਬਜ਼ੁਰਗ ਔਰਤ ਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
Ad Position 24