02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੱਤਰੀ ਸਭਾ ਖਰੜ ਵਲੋਂ ਸ੍ਰੀ ਰਾਮ ਕਥਾ ਲਈ 11 ਹਜ਼ਾਰ ਦੀ ਰਾਸ਼ੀ ਭੇਟ

ਖਰੜ, 2 ਸਤੰਬਰ (ਗੁਰਮੁੱਖ ਸਿੰਘ ਮਾਨ)- ਖੱਤਰੀ ਸਭਾ ਖਰੜ ਦੀ ਮੀਟਿੰਗ ਸਭਾ ਦੇ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਦੇ ਸਮੁੱਚੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਸਭਾ ਦੇ ਪ੍ਰਧਾਨ ਵਿਨੋਦ ਕਪੂਰ ਨੇ ਦੱਸਿਆ ਕਿ ਆਰੀਆ ਸਮਾਜ ਖਰੜ ਵਲੋਂ 7 ਸਤੰਬਰ ਤੋਂ 13 ਸਤੰਬਰ ਤੱਕ ਸ੍ਰੀ ਰਾਮ ਭਵਨ ਖਰੜ ਵਿਖੇ ਸ੍ਰੀ ਰਾਮ ਕਥਾ ਕਰਵਾਈ ਜਾ ਰਹੀ ਹੈ ਅਤੇ 6 ਸਤੰਬਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਵੀ ਸਜਾਈ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਖਰੜ, 2 ਸਤੰਬਰ (ਗੁਰਮੁੱਖ ਸਿੰਘ ਮਾਨ)- ਖੱਤਰੀ ਸਭਾ ਖਰੜ ਦੀ ਮੀਟਿੰਗ ਸਭਾ ਦੇ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਦੇ ਸਮੁੱਚੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਸਭਾ ਦੇ ਪ੍ਰਧਾਨ ਵਿਨੋਦ ਕਪੂਰ ਨੇ ਦੱਸਿਆ ਕਿ ਆਰੀਆ ਸਮਾਜ ਖਰੜ ਵਲੋਂ 7 ਸਤੰਬਰ ਤੋਂ 13 ਸਤੰਬਰ ਤੱਕ ਸ੍ਰੀ ਰਾਮ ਭਵਨ ਖਰੜ ਵਿਖੇ ਸ੍ਰੀ ਰਾਮ ਕਥਾ ਕਰਵਾਈ ਜਾ ਰਹੀ ਹੈ ਅਤੇ 6 ਸਤੰਬਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਵੀ ਸਜਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਸਭਾ ਵਲੋਂ 11 ਰੁ. ਦੀ ਰਾਸ਼ੀ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸੇ ਦੀ ਦੁਨੀਆ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਓ-ਡਾ . ਸੰਗੀਤਾ ਜੈਨ ਜ਼ਿਲ੍ਹੇ ਵਿਚ ਜਾਰੀ ਹੈ 41ਵਾਂ ਕੌਮੀ ਅੱ... ਅਗਲੀ ਖ਼ਬਰ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੀ ਸਮੀਖਿਆ
Ad Position 24