09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਕੁਰਾਲੀ, 9 ਸਤੰਬਰ (ਹਰਪ੍ਰੀਤ ਸਿੰਘ)- ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਮੈਂਬਰ ਸ਼੍ਰੋਮਣੀ ਕਮੇਟੀ) ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦਿਆਂ ਪੰਜਾਬ ਦੀ ਜਨਤਾ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਕੁਰਾਲੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਕਾਲੇਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਮੌਜੂਦਾ ਰਾਜਸੀ ਹਾਲਾਤਾਂ ਤੋਂ ਇਲਾਵਾ ਪੰਜਾਬ ਦੀਆਂ ਸਮੱਸਿਆਵਾਂ ਸੰਬੰਧੀ ਚਰਚਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੁਰਾਲੀ, 9 ਸਤੰਬਰ (ਹਰਪ੍ਰੀਤ ਸਿੰਘ)- ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਮੈਂਬਰ ਸ਼੍ਰੋਮਣੀ ਕਮੇਟੀ) ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦਿਆਂ ਪੰਜਾਬ ਦੀ ਜਨਤਾ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਕੁਰਾਲੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਕਾਲੇਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਮੌਜੂਦਾ ਰਾਜਸੀ ਹਾਲਾਤਾਂ ਤੋਂ ਇਲਾਵਾ ਪੰਜਾਬ ਦੀਆਂ ਸਮੱਸਿਆਵਾਂ ਸੰਬੰਧੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਤੌਰ ‘ਤੇ ਕੇਂਦਰੀ ਮੰਤਰੀ ਨੂੰ ਪੰਜਾਬ ਵਿਚਲੇ ਨਸ਼ੇ ਅਤੇ ਆਮ ਜਨਤਾ ਦੀ ਸੁਰੱਖਿਆ ਨਾਲ ਜੁੜੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਗੰਭੀਰਤਾ ਨਾਲ ਸੁਣਿਆ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕਾਲੇਵਾਲ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਬਤ ਵਿਧਾਇਕ ਰੰਧਾਵਾ ਵਲੋਂ ਅਧਿਕਾਰੀਆਂ ਨਾਲ ਅਹਿਮ ਮ... ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਚੌਥਾ ਇੰਟਰਨੈਸ਼ਨਲ ਸਮਰ ਸਕੂਲ ਸ਼ੁਰੂ 5 ਦੇਸ਼ਾਂ ਦੇ 50 ਵਿਦਿਆਰਥੀ ਤੇ ਫੈਕਲਟੀ ਮੈਂਬਰ ‘ਰੀ-ਇਮੇ...
Ad Position 24