ਸੂਬਾ ਸਰਕਾਰ ਨੇ ਜ਼ਖ਼ਮੀ ਗਊਧਨ ਦੇ ਇਲਾਜ ਲਈ 494 ਕਾਓ ਲਿਫਟਰ ਮੁਹੱਈਆ ਕਰਵਾਏ - ਕੀਮਤੀ ਭਗਤ 518 ਦੇ ਕਰੀਬ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼
ਐੱਸ. ਏ.
ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਵਲੋਂ ਗਊਧਨ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ।
17-09-2026