ਵਿਧਾਇਕ ਕੁਲਵੰਤ ਸਿੰਘ ਵਲੋਂ 2.31 ਕਰੋੜ ਰੁ. ਦੀ ਲਾਗਤ ਨਾਲ ਤਿਆਰ ਯੂ.ਜੀ.ਐੱਸ.ਆਰ. ਇੰਡਸਟਰੀ ਏਰੀਆ ਦੇ ਲੋਕਾਂ ਨੂੰ ਸਮਰਪਿਤ
ਐੱਸ. ਏ.
ਕਿਹਾ , 5.40 ਲੱਖ ਗੈਲਨ ਸਮਰੱਥਾ ਵਾਲੇ ਇਸ ਪ੍ਰਾਜੈਕਟ ਨਾਲ ਫੇਜ਼ -8 ਅਤੇ 8 ਬੀ ’ ਚ ਨਹਿਰੀ ਪਾਣੀ ਦੀ ਸਪਲਾਈ ਬਣੇਗੀ ਯਕੀਨੀ
19-09-2026