ਹਲਕਾ ਇੰਚਾਰਜ ਗੋਲਡੀ ਵਲੋਂ ਸਰਕਾਰ ਨੇ ਬੱਸ ਅੱਡਾ ਖਰੜ ਦੇ ਤਿਆਰ ਕੀਤੇ ਜਾ ਰਹੇ ਡਰਾਫਟ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਖਰੜ ਦੇ ਨਵੇਂ ਬੱਸ ਅੱਡੇ ਸੰਬੰਧੀ ਐੱਸ. ਡੀ.
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਬੱਸ ਅੱਡਾ ਖਰੜ ਦੇ ਡਰਾਫਟ ਸੰਬੰਧੀ ਐੱਸ.ਡੀ.ਐੱਮ. ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਗੁਰਮੁੱਖ ਸਿੰਘ ਮਾਨ
20-09-2026