21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਖਰੜ ਬਾਰ ਐਸੋਸੀਏਸ਼ਨ ਵਲੋਂ 8 ਹੋਰ ਕਾਰਜਕਾਰੀ ਮੈਂਬਰ ਨਿਯੁਕਤ

ਖਰੜ, 20 ਸਤੰਬਰ (ਜੰਡਪੁਰੀ)-ਖਰੜ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਤੋਂ ਬਾਅਦ ਨਵੀਂ ਚੁਣੀ ਗਈ ਟੀਮ ‘ਚ 8 ਹੋਰ ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਐਡਵੋਕੇਟ ਸਚਿਨ ਚੌਧਰੀ ਨੇ ਦੱਸਿਆ ਕਿ ਨਵੇਂ ਚੁਣੇ ਗਏ ਕਾਰਜਕਾਰੀ ਮੈਂਬਰਾਂ ‘ਚ ਲਵਨੀਤ ਸਿੰਘ, ਸ਼ੁਭਮ ਕੁਮਾਰ, ਹਰਮਨਪ੍ਰੀਤ ਸਿੰਘ ਬੱਲ, ਸਾਹਿਲ ਅਰੋੜਾ, ਰਜਤ ਸ਼ਰਮਾ, ਜੈ ਮਧੂ ਡੋਗਰਾ, ਸਤਨਾਮ ਸਿੰਘ ਸਿਆਣ ਤੇ ਸੁਰਿੰਦਰ ਸਿੰਘ (ਸਾਰੇ ਵਕੀਲ) ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 21-09-2026
ਖਰੜ, 20 ਸਤੰਬਰ (ਜੰਡਪੁਰੀ)-ਖਰੜ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਤੋਂ ਬਾਅਦ ਨਵੀਂ ਚੁਣੀ ਗਈ ਟੀਮ ‘ਚ 8 ਹੋਰ ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਐਡਵੋਕੇਟ ਸਚਿਨ ਚੌਧਰੀ ਨੇ ਦੱਸਿਆ ਕਿ ਨਵੇਂ ਚੁਣੇ ਗਏ ਕਾਰਜਕਾਰੀ ਮੈਂਬਰਾਂ ‘ਚ ਲਵਨੀਤ ਸਿੰਘ, ਸ਼ੁਭਮ ਕੁਮਾਰ, ਹਰਮਨਪ੍ਰੀਤ ਸਿੰਘ ਬੱਲ, ਸਾਹਿਲ ਅਰੋੜਾ, ਰਜਤ ਸ਼ਰਮਾ, ਜੈ ਮਧੂ ਡੋਗਰਾ, ਸਤਨਾਮ ਸਿੰਘ ਸਿਆਣ ਤੇ ਸੁਰਿੰਦਰ ਸਿੰਘ (ਸਾਰੇ ਵਕੀਲ) ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਨਿਯੁਕਤ ਦਾ ਮੁੱਖ ਮੰਤਵ ਇਹ ਹੈ ਕਿ ਵਕੀਲਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ . ਐੱਮ . ਓ . ਡਾ . ਰਾਜੇਸ਼ ਕੁਮਾਰ ਦੀ ਬਦਲੀ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੌਂਪਿਆ ਮੰਗ - ਪੱਤਰ ਅਗਲੀ ਖ਼ਬਰ ਗੁਰਦੇਵ ਸਿੰਘ ਬਰਾੜ ਦੇ ਵਿਛੋੜੇ ਨਾਲ ਸਿੱਖਿਆ ਜਗਤ ਨੂੰ ਵੱਡਾ ਘਾਟਾ-ਇੰਜ. ਐਸ.ਐਸ. ਵਿਰਦੀ
Ad Position 24