ਪਿੰਡ ਪੜੌਲ ਵਿਖੇ ਆਪਸੀ ਰੰਜਿਸ਼ ਕਾਰਨ ਨੌਜਵਾਨ ’ਤੇ ਤਾਬੜਤੋੜ ਫਾਇਰਿੰਗ
ਮੁੱਲਾਂਪੁਰ ਗਰੀਬਦਾਸ, 25 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਪੜੌਲ (ਨਿਊ ਚੰਡੀਗੜ੍ਹ) ਵਿਖੇ ਨੌਜਵਾਨਾਂ ਦੀ ਆਪਸੀ ਰੰਜਿਸ਼ ਕਾਰਨ ਇਕ ਨੌਜਵਾਨ ’ਤੇ ਦੋ ਮੋਟਰਸਾਇਕਲਾਂ ਸਵਾਰ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੀ.
ਫਾਇਰਿੰਗ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਤਸਵੀਰ।
26-09-2026