ਰਿਆਤ - ਬਾਹਰਾ ਯੂਨੀਵਰਸਿਟੀ ਦਾ ਐੱਨ . ਐੱਸ . ਐੱਸ . ਕੈਂਪ ਸਮਾਜ ਸੇਵਾ ਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਨਾਲ ਸੰਪੰਨ
ਐੱਸ. ਏ.
ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲਗਾਏ ਗਏ 7 ਰੋਜ਼ਾ ਵਿਸ਼ੇਸ਼ ਐੱਨ. ਐੱਸ. ਐੱਸ. ਕੈਂਪ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢਦੇ ਹੋਏ ਵਲੰਟੀਅਰ। ਅਜੀਤ ਤਸਵੀਰ
01-10-2026