09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਿੰਡ ਪੀਰਸੁਹਾਣਾ ਵਿਖੇ ਹੋਈ ਮੀਟਿੰਗ

ਖਰੜ, 9 ਅਕਤੂਬਰ (ਜੰਡਪੁਰੀ)-ਪਿੰਡ ਪੀਰਸੁਹਾਣਾ ਵਿਖੇ ਨਵਦੀਪ ਸਿੰਘ ਬੱਬੂ ਦੀ ਅਗਵਾਈ ਹੇਠ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ। ਇਸ ਮੌਕੇ ਨਵਦੀਪ ਸਿੰਘ ਬੱਬੂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅਤੇ ਪੰਜਾਬ ਦੇ ਹੱਕਾਂ ਦੀ ਪ੍ਰਾਪਤੀ ਲਈ ਸਾਨੂੰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਖਰੜ, 9 ਅਕਤੂਬਰ (ਜੰਡਪੁਰੀ)-ਪਿੰਡ ਪੀਰਸੁਹਾਣਾ ਵਿਖੇ ਨਵਦੀਪ ਸਿੰਘ ਬੱਬੂ ਦੀ ਅਗਵਾਈ ਹੇਠ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ। ਇਸ ਮੌਕੇ ਨਵਦੀਪ ਸਿੰਘ ਬੱਬੂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅਤੇ ਪੰਜਾਬ ਦੇ ਹੱਕਾਂ ਦੀ ਪ੍ਰਾਪਤੀ ਲਈ ਸਾਨੂੰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਉਮੀਦਵਾਰਾਂ ਦਾ ਸਾਥ ਦੇ ਕੇ ਪੰਜਾਬ ਦੀ ਵਾਗਡੋਰ ਸਹੀ ਹੱਥਾਂ ‘ਚ ਦਿੱਤੀ ਜਾਵੇ। ਇਸ ਮੌਕੇ ਹਰਦੀਪ ਸਿੰਘ ਬਾਠ, ਸੁਖਜੰਤ ਸਿੰਘ, ਲਖਵਿੰਦਰ ਸਿੰਘ ਬਿੰਦਰ, ਹਰਭਜਨ ਸਿੰਘ, ਇਕਬਾਲ ਸਿੰਘ, ਸੁਰਮੁੱਖ ਸਿੰਘ, ਵਿਸਾਖਾ ਸਿੰਘ, ਕਰਨੈਲ ਸਿੰਘ, ਸਪਿੰਦਰ ਸਿੰਘ, ਗੁਰਚਰਨ ਸਿੰਘ, ਸਿਮਰਨਜੀਤ ਸਿੰਘ, ਸਤਵਿੰਦਰ ਸਿੰਘ, ਕਰਮਜੀਤ ਸਿੰਘ ਅਤੇ ਸਵਰਾਜ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਾਊਂਮਾਜਰਾ ਵਿਖੇ ਰੋਜ਼ਾਨਾ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ’ ਚ ਸਹਿਮ ਅਗਲੀ ਖ਼ਬਰ ਕੋਆਪ੍ਰੇਟਿਵ ਬ੍ਰਾਂਚ ਸਿਆਲਬਾ ਘਪਲਾ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ 12 ਅਕਤੂਬਰ ਦਾ ਧਰਨਾ ਮੁਲਤਵੀ
Ad Position 24