ਸੁਖਬੀਰ ਵਲੋਂ ਵਿਲੀ ਨੂੰ ਚੰਡੀਗੜ੍ਹ ਪਾਰਟੀ ਇਕਾਈ ਦੇ ਪ੍ਰਧਾਨ ਤੇ ਬੀਬੀ ਜੌਹਲ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਵਜੋਂ ਕੀਤਾ ਨਿਯੁਕਤ
ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਦੀ ਰਾਜਧਾਨੀ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ।
ਚਰਨਜੀਤ ਸਿੰਘ ਵਿਲੀ, ਬੀਬੀ ਸਤਵੰਤ ਕੌਰ ਜੌਹਲ
11-10-2026