10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੰਨੀ ਕੰਗ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ

ਖਰੜ, 10 ਅਕਤੂਬਰ (ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਦੀ ਨੌਜਵਾਨ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੰਨੀ ਕੰਗ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਖਰੜ ਦੀਆਂ ਸਮੱਸਿਆ ਤੇ ਹੋਰ ਚਰਚਿੱਤ ਮਾਮਲਿਆਂ ਬਾਰੇ ਸਚਿਨ ਪਾਇਲਟ ਨਾਲ ਗੱਲਬਾਤ ਕੀਤੀ।

Ad Position 21
No active advertisement
ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ। ਅਜੀਤ ਤਸਵੀਰ 11-10-2026
ਖਰੜ, 10 ਅਕਤੂਬਰ (ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਦੀ ਨੌਜਵਾਨ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੰਨੀ ਕੰਗ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਖਰੜ ਦੀਆਂ ਸਮੱਸਿਆ ਤੇ ਹੋਰ ਚਰਚਿੱਤ ਮਾਮਲਿਆਂ ਬਾਰੇ ਸਚਿਨ ਪਾਇਲਟ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਮੌਜੂਦਾ ਸਰਕਾਰ ਕਾਰਗੁਜਾਰੀ ਤੋਂ ਹੈਰਾਨ ਅਤੇ ਪ੍ਰੇਸ਼ਾਨ ਹਨ, ਇਸ ਕਰਕੇ ਪੰਜਾਬ ਦੇ ਲੋਕਾਂ ਵਿਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ‘ਚ ਪੰਜਾਬ ‘ਚ ਕਾਂਗਰਸ ਦੀ ਮਜਬੂਤ ਸਰਕਾਰ ਦਾ ਗਠਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਸਾਹਿਤ ਮੁਕਾਬਲੇ ਅੱਜ ਅਗਲੀ ਖ਼ਬਰ ਰੇਲ-ਗੱਡੀ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ
Ad Position 24