13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰ ਨੇ ਇੱਕ ਆਈ.ਏ.ਐੱਸ. ਤੇ 2 ਪੀ.ਸੀ.ਐੱਸ. ਅਧਿਕਾਰੀਆਂ ਦਾ ਕੀਤਾ ਤਬਾਦਲਾ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 1 ਆਈ.

Ad Position 21
No active advertisement
ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 1 ਆਈ.ਏ.ਐੱਸ. ਤੇ 2 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਵੱਖ-ਵੱਖ ਹੁਕਮਾਂ ਮੁਤਾਬਿਕ ਬਦਲੇ ਗਏ ਆਈ.ਏ.ਐੱਸ ਅਧਿਕਾਰੀ ’ਚ ਸ਼੍ਰੀ ਓਜਸਵੀ ਨੂੰ ਵਧੀਕ ਸਕੱਤਰ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐੱਸ ਅਧਿਕਾਰੀਆਂ ’ਚ ਸ੍ਰੀ ਵਿਨੀਤ ਕੁਮਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਅਤੇ ਵਾਧੂ ਚਾਰਜ ਮੁੱਖ ਕਾਰਕਜਾਰੀ ਅਫ਼ਸਰ, ਲੁਧਿਆਣਾ ਸ਼ਹਿਰੀ ਜਲ ਤੇ ਸੀਵਰੇਜ ਪ੍ਰਬੰਧਨ ਲਿਮਟਿਡ ਤੇ ਸ਼੍ਰੀ ਅੰਕੁਰ ਮਹਿੰਦਰੂ ਨੂੰ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਲਗਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ ਚ ਹੈਰੋਇਨ ਪਹੁੰਚਾਉਣ ਦੇ ਦੋਸ਼ੀ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਕਰੀਮ ਦੇ ਡੱਬਿਆਂ ’ਚ ਲੁਕਾਏ ਪੈਕਟਾਂ ’ਚੋਂ 43.... ਅਗਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਭਰਤਗੜ੍ਹ ’ ਚ ਲੋਕਾਂ ਦੇ ਸੁਝਾਅ ਲੈਣ ਦੀ ਸ਼ੁਰੂਆਤ
Ad Position 24