‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਪਾਰਟੀ ਦੀ ਏਜੰਡਾ ਅਤੇ ਵਿਚਾਰ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਮਹੱਤਵਪੂਰਨ ਮੁੱਦਿਆਂ ’ ਤੇ ਹੋਈ ਚਰਚਾ ਨਵੰਬਰ ਮਹੀਨੇ ਦੇ ਅੰਤ ਤੱਕ ਜਾਰੀ ਕੀਤਾ ਜਾਵੇਗਾ ਪਾਰਟੀ ਦਾ ਚੋਣ ਮੈਨੀਫੈਸਟੋ : ਝੂੰਦਾਂ
ਐੱਸ. ਏ.
ਮੁਹਾਲੀ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਏਜੰਡਾ ਅਤੇ ਵਿਚਾਰ ਕਮੇਟੀ ਦੀ ਪਲੇਠੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਝੂੰਦਾਂ। ਅਜੀਤ ਤਸਵੀਰ
14-10-2026