18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਅਨਾਜ ਮੰਡੀ ਦਾ ਦੌਰਾ

ਮਾਜਰੀ, 17 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਯੂਥ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਿਜ਼ਰਾਬਾਦ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਧਿਕਾਰੀਆਂ ਨਾਲ ਗੱਲ ਕਰਕੇ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ।

Ad Position 21
No active advertisement
ਅਜੀਤ ਡੈਸਕ 18-10-2026
ਮਾਜਰੀ, 17 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਯੂਥ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਿਜ਼ਰਾਬਾਦ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਧਿਕਾਰੀਆਂ ਨਾਲ ਗੱਲ ਕਰਕੇ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ। ਇਸ ਮੌਕੇ ਕ੍ਰਿਪਾਲ ਸਿੰਘ ਖਿਜ਼ਰਾਬਾਦ, ਰਵਿੰਦਰ ਸਿੰਘ ਰਵੀ ਖਿਜ਼ਰਾਬਾਦ, ਜਸਵਿੰਦਰ ਸਿੰਘ ਕਾਲਾ, ਮਾਮੂ ਖਿਜ਼ਰਾਬਾਦ, ਤਰੁਣ ਬਾਂਸਲ ਖਿਜ਼ਰਾਬਾਦ, ਤੇਜਿੰਦਰ ਸਿੰਘ ਵੀਰ ਜੀ ਕੁਰਾਲੀ, ਸਿਮਰਤਪਾਲ ਸਿੰਘ ਆੜ੍ਹਤੀ, ਗਿਆਨ ਸਿੰਘ ਘੰਡੌਲੀ, ਨਰਿੰਦਰ ਸਿੰਘ ਢਕੌਰਾਂ, ਸਰਬਜੀਤ ਸਿੰਘ ਟੋਡਰਮਾਜਰਾ, ਰਣਜੀਤ ਸਿੰਘ ਖੱਦਰੀ, ਸੇਠੀ ਮੁੱਲਾਂਪੁਰ, ਰੋਹਿਤ, ਅਵਤਾਰ ਤਾਰੀ ਅਤੇ ਸੋਨੂੰ ਝੰਜੇੜੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਮੋਹਨ ਸਿੰਘ ਕੰਗ ਵਲੋਂ ਨਵੀਂ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Ad Position 24