19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਚੰਡੀਗੜ੍ਹ ਰੋਇੰਗ ਐਸੋਸੀਏਸ਼ਨ ਦੇ ਡਾ . ਅਨਮੋਲ ਰਤਨ ਸਿੱਧੂ ਬਣੇ ਪ੍ਰਧਾਨ

ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਰੋਇੰਗ ਐਸੋਸੀਏਸ਼ਨ ਦੀ ਸਾਲਾਨਾ ਆਮ ਮੀਟਿੰਗ ਦੌਰਾਨ ਹੋਈਆਂ ਚੋਣਾਂ ਵਿਚ ਡਾ. ਅਨਮੋਲ ਰਤਨ ਸਿੱਧੂ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-10-2026
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਰੋਇੰਗ ਐਸੋਸੀਏਸ਼ਨ ਦੀ ਸਾਲਾਨਾ ਆਮ ਮੀਟਿੰਗ ਦੌਰਾਨ ਹੋਈਆਂ ਚੋਣਾਂ ਵਿਚ ਡਾ. ਅਨਮੋਲ ਰਤਨ ਸਿੱਧੂ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਚੰਡੀਗੜ੍ਹ ਦੇ ਸਾਬਕਾ ਰੋਇੰਗ ਕੋਚ ਅਤੇ ‘ਰੋਇੰਗ ਫੈਡਰੇਸ਼ਨ ਆਫ਼ ਇੰਡੀਆ’ ਦੇ ਰਾਸ਼ਟਰੀ ਅੰਪਾਇਰ, ਰਾਜੀਵ ਸ਼ਰਮਾ ਨੂੰ ਸਰਬਸੰਮਤੀ ਨਾਲ ਆਨਰੇਰੀ ਸਕੱਤਰ ਚੁਣਿਆ ਗਿਆ, ਜਦਕਿ ਸੁਰਿੰਦਰ ਚੌਧਰੀ ਨੂੰ ਖਜ਼ਾਨਚੀ ਅਤੇ ਰਜਨੀ ਸ਼ਰਮਾ ਨੂੰ ਸੰਯੁਕਤ ਸਕੱਤਰ ਵਜੋਂ ਚੁਣਿਆ ਗਿਆ ਹੈ। ਐਸੋਸੀਏਸ਼ਨ ਦੇ ਹੋਰ ਚੁਣੇ ਗਏ ਅਹੁਦੇਦਾਰਾਂ ਵਿਚ ਆਰ.ਕੇ. ਮਿੱਤਲ ਸੀਨੀਅਰ ਮੀਤ ਪ੍ਰਧਾਨ, ਦੇਵਿੰਦਰ ਥਿੰਦ ਅਤੇ ਸੁਭਾਸ਼ ਜਿੰਦਲ ਮੀਤ ਪ੍ਰਧਾਨ, ਸੁਰਿੰਦਰ ਚੌਧਰੀ ਖਜ਼ਾਨਚੀ, ਰਾਜ ਕੁਮਾਰ ਸ਼ਰਮਾ, ਦਿਨੇਸ਼ ਚੌਧਰੀ, ਮਨਜੋਤ ਗੁਜਰਾਲ, ਅਜੈ ਕੁਮਾਰ, ਸੁਨੀਲ ਅਗਰਵਾਲ, ਕੁਲਜਿੰਦਰ ਸਰਾ ਅਤੇ ਰਾਜੀਵ ਕੁਮਾਰ ਕਾਰਜਕਾਰੀ ਮੈਂਬਰ ਵਜੋਂ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਸਵਰਾਜ ਇਨਕਲੇਵ ਵੂਮੈਨ ਵੈਲਫੇਅਰ ਐਸੋਸੀਏਸ਼ਨ ਖਰੜ ਵਲੋਂ ਗਰਬਾ ਅਤੇ ਡਾਂਡੀਆ ਉਤਸਵ ਮਨਾਇਆ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ’ ਚ ਆਬਾਦੀ ਦੇ ਅਨੁਪਾਤ ਮੁਤਾਬਿਕ ਓ . ਬੀ . ਸੀ . ਵਰਗ ਨੂੰ ਮਿਲੇਗੀ ਹਿੱਸੇਦਾਰੀ - ਕੰਵਰਦੀਪ ਸ...
Ad Position 24